2 Chronicles 21:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਰਾਮ ਨੇ ਯਹੂਦਾਹ ਦੇ ਪਰਬਤਾਂ ਉੱਪਰ ਉੱਚੇ ਅਸਥਾਨ ਬਣਾਏ ਅਤੇ ਯਰੂਸ਼ਲਮ ਦੇ ਵਾਸੀਆਂ ਨੂੰ ਵਿਭਚਾਰੀ ਬਣਾਇਆ ਅਤੇ ਯਹੂਦਾਹ ਦੇ ਲੋਕਾਂ ਨੂੰ ਯਹੋਵਾਹ ਦੇ ਰਾਹ ਤੋਂ ਗੁਮਰਾਹ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਤੋਂ ਬਿਨਾ ਉਹ ਨੇ ਯਹੂਦਾਹ ਦੇ ਪਰਬਤਾਂ ਉੱਤੇ ਉੱਚੇ ਅਸਥਾਨ ਬਣਾਏ ਅਤੇ ਯਰੂਸ਼ਲਮ ਦੇ ਵਾਸੀਆਂ ਨੂੰ ਵਿਭਚਾਰੀ ਬਣਾਇਆ ਅਤੇ ਯਹੂਦਾਹ ਨੂੰ ਭੁਲੇਖੇ ਵਿੱਚ ਪਾ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤੋਂ ਬਿਨ੍ਹਾਂ ਉਹ ਨੇ ਯਹੂਦਾਹ ਦੇ ਪਰਬਤਾਂ ਉੱਤੇ ਉੱਚੇ ਸਥਾਨ ਬਣਾਏ ਅਤੇ ਯਰੂਸ਼ਲਮ ਦੇ ਵਾਸੀਆਂ ਨੂੰ ਵਿਭਚਾਰੀ ਬਣਾਇਆ ਅਤੇ ਯਹੂਦਾਹ ਨੂੰ ਭੁਲੇਖੇ ਵਿੱਚ ਪਾ ਦਿੱਤਾ