2 Chronicles 21:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਰਾਮ ਨੂੰ ਏਲੀਯਾਹ ਨਬੀ ਵੱਲੋਂ ਇੱਕ ਸੰਦੇਸ਼ ਆਇਆ ਕਿ, “ਯਹੋਵਾਹ ਪਰਮੇਸ਼ੁਰ ਤੇਰੇ ਬਾਰੇ ਇਉਂ ਫ਼ਰਮਾਉਂਦਾ ਹੈ: ਉਹ ਯਹੋਵਾਹ ਜਿਸ ਨੂੰ ਤੇਰੇ ਪੁਰਖੇ ਦਾਊਦ ਨੇ ਮੰਨਿਆ, ਤਾਂ ਯਹੋਰਾਮ ਨਾ ਤਾਂ ਤੂੰ ਉਸ ਯਹੋਵਾਹ ਨੂੰ ਜਿਵੇਂ ਤੇਰੇ ਪਿਤਾ ਯਹੋਸ਼ਾਫ਼ਾਟ ਨੇ ਮੰਨਿਆ ਸੀ ਤੂੰ ਅਮਲ ਕੀਤਾ ਤੇ ਨਾ ਹੀ ਤੂੰ ਆਪਣੇ ਯਹੂਦਾਹ ਦੇ ਪਾਤਸ਼ਾਹ ਆਸਾ ਦੇ ਰਾਹ ਉੱਪਰ ਤੁਰਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਏਲੀਯਾਹ ਨਬੀ ਵੱਲੋਂ ਉਹ ਨੂੰ ਇੱਕ ਪੱਤ੍ਰ ਆਇਆ ਕਿ ਯਹੋਵਾਹ ਤੇਰੇ ਪਿਉ ਦਾਦਿਆਂ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ, ਏਸ ਲਈ ਜੋ ਤੂੰ ਨਾ ਤਾਂ ਆਪਣੇ ਪਿਤਾ ਯਹੋਸ਼ਾਫ਼ਾਟ ਦੇ ਰਾਹ ਉੱਤੇ ਅਤੇ ਨਾ ਯਹੂਦਾਹ ਦੇ ਪਾਤਸ਼ਾਹ ਆਸਾ ਦੇ ਰਾਹ ਉੱਤੇ ਤੁਰਿਆ ਹੈਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਏਲੀਯਾਹ ਨਬੀ ਵੱਲੋਂ ਉਹ ਨੂੰ ਇੱਕ ਪੱਤਰ ਆਇਆ ਕਿ ਯਹੋਵਾਹ, ਤੇਰੇ ਪੁਰਖੇ ਦਾਊਦ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ, ਇਸ ਲਈ ਜੋ ਤੂੰ ਨਾ ਤਾਂ ਆਪਣੇ ਪਿਤਾ ਯਹੋਸ਼ਾਫ਼ਾਤ ਦੇ ਰਾਹ ਉੱਤੇ ਅਤੇ ਨਾ ਯਹੂਦਾਹ ਦੇ ਪਾਤਸ਼ਾਹ ਆਸਾ ਦੇ ਰਾਹ ਉੱਤੇ ਤੁਰਿਆ ਹੈਂ