2 Chronicles 21:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੂੰ ਆਂਤੜੀਆਂ ਦੇ ਰੋਗ ਨਾਲ ਸਖਤ ਬੀਮਾਰ ਹੋ ਜਾਵੇਂਗਾ, ਇੱਥੋਂ ਤੀਕ ਕਿ ਤੇਰੀਆਂ ਆਂਤੜੀਆਂ ਹਰ ਰੋਜ਼ ਬੀਮਾਰੀ ਕਾਰਣ ਤੇਰੇ ਸ਼ਰੀਰ ਚੋ ਬਾਹਰ ਨਿਕਲਦੀਆਂ ਜਾਣਗੀਆਂ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੂੰ ਆਂਦਰਾਂ ਦੀ ਬੀਮਾਰੀ ਨਾਲ ਸਖਤ ਬੀਮਾਰ ਹੋ ਜਾਵੇਂਗਾ ਏਥੋਂ ਤੀਕ ਕਿ ਤੇਰੀਆਂ ਆਂਦਰਾਂ ਉਸ ਬੀਮਾਰੀ ਦੇ ਕਾਰਨ ਨਿਤਾ ਧਰਤੀ ਨਿੱਕਲਦੀਆਂ ਜਾਣਗੀਆਂ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਤੂੰ ਆਂਦਰਾਂ ਦੀ ਬਿਮਾਰੀ ਨਾਲ ਸਖ਼ਤ ਬਿਮਾਰ ਹੋ ਜਾਵੇਂਗਾ ਐਥੋਂ ਤੱਕ ਕਿ ਤੇਰੀਆਂ ਆਂਦਰਾਂ ਉਸ ਬਿਮਾਰੀ ਦੇ ਕਾਰਨ ਨਿੱਤ ਪ੍ਰਤੀ ਨਿੱਕਲਦੀਆਂ ਜਾਣਗੀਆਂ!