2 Chronicles 21:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਲੋਕਾਂ ਨੇ ਯਹੂਦਾਹ ਉੱਪਰ ਹਮਲਾ ਕੀਤਾ ਅਤੇ ਉਹ ਸਾਰਾ ਯਹੋਰਾਮ ਦਾ ਖਜ਼ਾਨਾ, ਧਨ ਦੌਲਤ ਲੁੱਟ ਕੇ ਲੈ ਗਏ। ਉਹ ਯਹੋਰਾਮ ਦੇ ਮਹਿਲ ਦਾ ਸਾਰਾ ਮਾਲ, ਪਤਨੀਆਂ ਅਤੇ ਬੱਚੇ ਸਭ ਲੁੱਟ ਕੇ ਲੈ ਗਏ। ਸਿਰਫ਼ ਯਹੋਰਾਮ ਦਾ ਸਭ ਤੋਂ ਛੋਟਾ ਲੜਕਾ ਬਚ ਗਿਆ। ਉਸ ਦੇ ਸਭ ਤੋਂ ਛੋਟੇ ਪੁੱਤਰ ਦਾ ਨਾਂ ਯਹੋਆਹਾਜ਼ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਓਹ ਯਹੂਦਾਹ ਦੇ ਉੱਤੇ ਚੜ੍ਹ ਕੇ ਉਸ ਵਿੱਚ ਆ ਵੜੇ ਅਤੇ ਸਾਰੇ ਮਾਲ ਨੂੰ ਜੋ ਪਾਤਸ਼ਾਹ ਦੇ ਮਹਿਲ ਵਿੱਚ ਮਿਲਿਆ ਅਤੇ ਉਸ ਦੇ ਪੁੱਤ੍ਰਾਂ ਅਤੇ ਉਸ ਦੀਆਂ ਰਾਣੀਆਂ ਨੂੰ ਵੀ ਲੈ ਲਿਆ, ਏਥੋਂ ਤੀਕ ਕਿ ਯਹੋਆਹਾਜ਼ ਦੇ ਬਿਨਾ ਜੋ ਉਸ ਦਾ ਸਾਰਿਆਂ ਤੋਂ ਛੋਟਾ ਪੁੱਤ੍ਰ ਸੀ ਕੋਈ ਪੁੱਤ੍ਰ ਬਾਕੀ ਨਾ ਰਿਹਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਉਹ ਯਹੂਦਾਹ ਦੇ ਉੱਤੇ ਚੜ੍ਹ ਕੇ ਉਸ ਵਿੱਚ ਆ ਵੜੇ ਅਤੇ ਸਾਰੇ ਮਾਲ ਨੂੰ ਜੋ ਪਾਤਸ਼ਾਹ ਦੇ ਮਹਿਲ ਵਿੱਚ ਮਿਲਿਆ ਅਤੇ ਉਸ ਦੇ ਪੁੱਤਰਾਂ ਅਤੇ ਉਸ ਦੀਆਂ ਰਾਣੀਆਂ ਨੂੰ ਵੀ ਲੈ ਗਿਆ, ਇਥੋਂ ਤੱਕ ਕਿ ਯਹੋਆਹਾਜ਼ ਦੇ ਬਿਨ੍ਹਾਂ ਜੋ ਉਸ ਦਾ ਸਾਰਿਆਂ ਤੋਂ ਛੋਟਾ ਪੁੱਤਰ ਸੀ ਕੋਈ ਪੁੱਤਰ ਬਾਕੀ ਨਾ ਰਿਹਾ