2 Chronicles 21:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਉਪਰੰਤ ਯਹੋਵਾਹ ਨੇ ਯਹੋਰਾਮ ਨੂੰ ਆਂਤੜੀਆਂ ਦੇ ਰੋਗ ਨਾਲ ਅਜਿਹਾ ਪੀੜਿਤ ਕੀਤਾ ਕਿ ਉਹ ਮੁੜ ਕਦੇ ਵੀ ਰਾਜੀ ਨਾ ਹੋ ਸੱਕਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਏਸ ਸਾਰੇ ਦੇ ਮਗਰੋਂ ਯਹੋਵਾਹ ਨੇ ਆਂਦਰਾਂ ਦੀ ਇੱਕ ਅਜੇਹੀ ਬਿਮਾਰੀ ਉਸ ਉੱਤੇ ਆਉਣ ਦਿੱਤੀ ਜਿਸ ਦਾ ਕੋਈ ਦਾਰੂ ਨਹੀਂ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇਸ ਸਾਰੇ ਦੇ ਮਗਰੋਂ ਯਹੋਵਾਹ ਨੇ ਆਂਦਰਾਂ ਦੀ ਇੱਕ ਅਜਿਹੀ ਬਿਮਾਰੀ ਉਸ ਉੱਤੇ ਆਉਣ ਦਿੱਤੀ ਜਿਸ ਦਾ ਕੋਈ ਇਲਾਜ਼ ਨਹੀਂ ਸੀ