2 Chronicles 21:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਉਂ 2 ਸਾਲਾਂ ਵਿੱਚ ਹੀ ਬਿਮਾਰੀ ਨਾਲ ਉਸ ਦੀਆਂ ਆਂਦਰਾਂ ਬਾਹਰ ਨਿਕਲ ਆਈਆਂ ਅਤੇ ਉਹ ਬੜਾ ਕਰਾਹ-ਕਰਾਹ ਕੇ ਮਰਿਆ ਅਤੇ ਲੋਕਾਂ ਨੇ ਉਸ ਦੇ ਮਰਨ ਤੇ ਅੱਗ ਨਾ ਬਾਲੀ ਜਿਵੇਂ ਕਿ ਉਹ ਉਸ ਦੇ ਵੱਡੇਰਿਆਂ ਦੇ ਮਰਨ ਤੇ ਬਾਲਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਕੁਝ ਸਮੇਂ ਦੇ ਮਗਰੋਂ ਦੋ ਸਾਲਾਂ ਦੇ ਅੰਤ ਵਿੱਚ ਐਉਂ ਹੋਇਆ ਕਿ ਉਸ ਦੇ ਦੁਖ ਦੇ ਕਾਰਨ ਉਸ ਦੀਆਂ ਆਂਦਰਾਂ ਨਿੱਕਲ ਪਈਆਂ ਅਤੇ ਉਹ ਭੈੜੀਆਂ ਬੀਮਾਰੀਆਂ ਨਾਲ ਮੋਇਆ ਅਤੇ ਉਸ ਦੇ ਲੋਕਾਂ ਨੇ ਉਸ ਦੇ ਲਈ ਅੱਗ ਨਾ ਬਾਲੀ ਜਿਦਾਂ ਉਸ ਦੇ ਪਿਉ ਦਾਦਿਆਂ ਲਈ ਬਾਲਦੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਕੁਝ ਸਮੇਂ ਦੇ ਮਗਰੋਂ ਦੋ ਸਾਲਾਂ ਦੇ ਅੰਤ ਵਿੱਚ ਐਉਂ ਹੋਇਆ ਕਿ ਉਸ ਦੇ ਦੁੱਖ ਦੇ ਕਾਰਨ ਉਸ ਦੀਆਂ ਆਂਦਰਾਂ ਨਿੱਕਲ ਪਈਆਂ ਅਤੇ ਉਹ ਭੈੜੀਆਂ ਬਿਮਾਰੀਆਂ ਨਾਲ ਮੋਇਆ ਅਤੇ ਉਸ ਦੇ ਲੋਕਾਂ ਨੇ ਉਸ ਦੇ ਲਈ ਅੱਗ ਨਾ ਬਾਲੀ ਜਿਵੇਂ ਉਸ ਦੇ ਪੁਰਖਿਆਂ ਲਈ ਬਾਲਦੇ ਸਨ