2 Chronicles 21:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਸ਼ਾਫ਼ਾਟ ਦੇ ਪੁੱਤਰ ਅਜ਼ਰਯਾਹ, ਯਹੀਏਲ, ਜ਼ਕਰਯਾਹ, ਅਜ਼ਰਯਾਹ, ਮੀਕਾਏਲ ਅਤੇ ਸਫ਼ਟਯਾਹ ਸਨ। ਇਹ ਸਾਰੇ ਇਸਰਾਏਲ ਦੇ ਪਾਤਸ਼ਾਹ ਯਹੋਸ਼ਾਫ਼ਾਟ ਦੇ ਪੁੱਤਰ ਅਤੇ ਯਹੋਰਾਮ ਦੇ ਭਰਾ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਦੇ ਭਰਾ ਜੋ ਯਹੋਸ਼ਾਫ਼ਾਟ ਦੇ ਪੁੱਤ੍ਰ ਸਨ ਓਹ ਏਹ ਸਨ, - ਅਜ਼ਰਯਾਹ, ਯਹੀਏਲ, ਜ਼ਕਰਯਾਹ, ਅਜ਼ਰਯਾਹ, ਮੀਕਾਏਲ ਅਰ ਸਫਟਯਾਹ, ਏਹ ਸਾਰੇ ਇਸਰਾਏਲ ਦੇ ਪਾਤਸ਼ਾਹ ਯਹੋਸ਼ਾਫ਼ਾਟ ਦੇ ਪੁੱਤ੍ਰ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਦੇ ਭਰਾ ਜੋ ਯਹੋਸ਼ਾਫ਼ਾਤ ਦੇ ਪੁੱਤਰ ਸਨ ਉਹ ਇਹ ਸਨ, ਅਜ਼ਰਯਾਹ, ਯਹੀਏਲ, ਜ਼ਕਰਯਾਹ, ਅਜ਼ਰਯਾਹ, ਮੀਕਾਏਲ ਅਤੇ ਸਫ਼ਟਯਾਹ, ਇਹ ਸਾਰੇ ਇਸਰਾਏਲ ਦੇ ਪਾਤਸ਼ਾਹ ਯਹੋਸ਼ਾਫ਼ਾਤ ਦੇ ਪੁੱਤਰ ਸਨ