2 Chronicles 21:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਰਾਮ ਜਦੋਂ ਸਿੰਘਾਸਣ ਤੇ ਬੈਠਾ ਤਾਂ ਉਹ 32 ਵਰ੍ਹਿਆਂ ਦਾ ਸੀ। ਉਸ ਨੇ 8 ਵਰ੍ਹੇ ਪਾਤਸ਼ਾਹੀ ਕੀਤੀ ਪਰ ਜਦੋਂ ਉਹ ਮਰਿਆ ਤਾਂ ਕੋਈ ਵੀ ਮਨੁੱਖ ਦੁੱਖੀ ਜਾਂ ਉਦਾਸ ਨਹੀਂ ਹੋਇਆ। ਲੋਕਾਂ ਨੇ ਉਸ ਨੂੰ ਦਾਊਦ ਦੇ ਸ਼ਹਿਰ ’ਚ ਦਫ਼ਨਾਇਆ ਪਰ ਉਨ੍ਹਾਂ ਨੇ ਉਸ ਨੂੰ ਵੈਸੀਆਂ ਕਬਰਾਂ ਵਿੱਚ ਨਾ ਦਫ਼ਨਾਇਆ ਜੈਸੀਆਂ ਪਾਤਸ਼ਾਹਾਂ ਦੀਆਂ ਹੁੰਦੀਆਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਬੱਤੀਆਂ ਵਰਿਹਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ ਅਤੇ ਉਸ ਨੇ ਅੱਠ ਵਰਹੇ ਯਰੂਸ਼ਲਮ ਵਿੱਚ ਰਾਜ ਕੀਤਾ ਅਤੇ ਉਹ ਬਿਨਾ ਮਾਤਮ ਕੂਚ ਕਰ ਗਿਆ ਅਤੇ ਉਨ੍ਹਾਂ ਨੇ ਉਸ ਨੂੰ ਦਾਊਦ ਦੇ ਸ਼ਹਿਰ ਵਿੱਚ ਦੱਬਿਆ ਪਰ ਸ਼ਾਹੀ ਕਬਰਾਂ ਵਿੱਚ ਨਾ ਦੱਬਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਬੱਤੀਆਂ ਸਾਲਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ ਅਤੇ ਉਸ ਨੇ ਅੱਠ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ ਅਤੇ ਉਹ ਬਿਨ੍ਹਾਂ ਮਾਤਮ ਕੂਚ ਕਰ ਗਿਆ ਅਤੇ ਉਨ੍ਹਾਂ ਨੇ ਉਸ ਨੂੰ ਦਾਊਦ ਦੇ ਸ਼ਹਿਰ ਵਿੱਚ ਦੱਬਿਆ ਪਰ ਸ਼ਾਹੀ ਕਬਰਾਂ ਵਿੱਚ ਨਾ ਦੱਬਿਆ।