2 Chronicles 21:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਸ਼ਾਫ਼ਾਟ ਨੇ ਆਪਣੇ ਪੁੱਤਰਾਂ ਨੂੰ ਸੋਨਾ-ਚਾਂਦੀ, ਬਹੁ-ਮੁੱਲੀਆਂ ਵਸਤਾਂ ਦੇ ਵੱਡੇ ਇਨਾਮ ਅਤੇ ਯਹੂਦਾਹ ਦੇ ਗੜ੍ਹ ਵਾਲੇ ਸ਼ਹਿਰ ਦਿੱਤੇ ਪਰ ਰਾਜ ਯਹੋਰਾਮ ਨੂੰ ਦਿੱਤਾ। ਕਿਉਂ ਕਿ ਯਹੋਰਾਮ ਉਸਦਾ ਸਭ ਤੋਂ ਵੱਡਾ ਪੁੱਤਰ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਦੇ ਪਿਤਾ ਨੇ ਉਨ੍ਹਾਂ ਨੂੰ ਚਾਂਦੀ ਸੋਨਾ ਅਤੇ ਬਹੁ ਮੁੱਲੀਆਂ ਚੀਜ਼ਾਂ ਦੇ ਵੱਡੇ ਇਨਾਮ ਅਤੇ ਯਹੂਦਾਹ ਵਿੱਚ ਗੜ੍ਹਾਂ ਵਾਲੇ ਸ਼ਹਿਰ ਸਣੇ ਦਿੱਤੇ ਪਰ ਰਾਜ ਯਹੋਰਾਮ ਨੂੰ ਦਿੱਤਾ ਕਿਉਂ ਜੋ ਉਹ ਜੇਠਾ ਪੁੱਤ੍ਰ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਦੇ ਪਿਤਾ ਨੇ ਉਨ੍ਹਾਂ ਨੂੰ ਚਾਂਦੀ ਸੋਨਾ ਅਤੇ ਬਹੁਮੁੱਲੀਆਂ ਚੀਜ਼ਾਂ ਦੇ ਵੱਡੇ ਇਨਾਮ ਅਤੇ ਯਹੂਦਾਹ ਵਿੱਚ ਗੜਾਂ ਵਾਲੇ ਸ਼ਹਿਰ ਸਣੇ ਦਿੱਤੇ ਪਰ ਰਾਜ ਯਹੋਰਾਮ ਨੂੰ ਦਿੱਤਾ ਕਿਉਂ ਜੋ ਉਹ ਪਹਿਲੌਠਾ ਪੁੱਤਰ ਸੀ