2 Chronicles 21:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਰਾਮ ਨੇ ਆਪਣੇ ਪਿਤਾ ਦਾ ਰਾਜ ਸੰਭਾਲ ਕੇ ਆਪਣੇ-ਆਪ ਨੂੰ ਮਜ਼ਬੂਤ ਕੀਤਾ। ਫ਼ਿਰ ਉਸ ਨੇ ਆਪਣੇ ਸਾਰੇ ਭਰਾਵਾਂ ਨੂੰ ਤਲਵਾਰ ਨਾਲ ਵੱਢ ਸੁੱਟਿਆ। ਇਹੀ ਨਹੀਂ ਉਸ ਨੇ ਇਸਰਾਏਲ ਦੇ ਕਈ ਆਗੂਆਂ ਨੂੰ ਵੀ ਵੱਢ ਸੁੱਟਿਆ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਯਹੋਰਾਮ ਆਪਣੇ ਪਿਤਾ ਦੇ ਰਾਜ ਉੱਤੇ ਪੱਕਾ ਹੋ ਗਿਆ ਅਤੇ ਆਪਣੇ ਆਪ ਨੂੰ ਤਕੜਾ ਕਰ ਲਿਆ ਤਾਂ ਉਹ ਨੇ ਆਪਣੇ ਸਾਰੇ ਭਰਾਵਾਂ ਨੂੰ ਅਤੇ ਇਸਰਾਏਲ ਦੇ ਸਰਦਾਰਾਂ ਵਿੱਚੋਂ ਕਈਆਂ ਨੂੰ ਤਲਵਾਰ ਨਾਲ ਵੱਢ ਸੁੱਟਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਯਹੋਰਾਮ ਆਪਣੇ ਪਿਤਾ ਦੇ ਰਾਜ ਉੱਤੇ ਪੱਕਾ ਹੋ ਗਿਆ ਅਤੇ ਆਪਣੇ ਆਪ ਨੂੰ ਤਕੜਾ ਕਰ ਲਿਆ ਤਾਂ ਉਹ ਨੇ ਆਪਣੇ ਸਾਰੇ ਭਰਾਵਾਂ ਨੂੰ ਅਤੇ ਇਸਰਾਏਲ ਦੇ ਸਰਦਾਰਾਂ ਵਿੱਚੋਂ ਕਈਆਂ ਨੂੰ ਤਲਵਾਰ ਨਾਲ ਵੱਢ ਸੁੱਟਿਆ