2 Chronicles 21:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਯਹੋਰਾਮ ਰਾਜ ਕਰਨ ਲੱਗਾ ਉਹ 32 ਵਰ੍ਹਿਆਂ ਦਾ ਸੀ। ਉਸ ਨੇ ਯਰੂਸ਼ਲਮ ਵਿੱਚ ਅੱਠ ਸਾਲ ਰਾਜ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਰਾਮ ਜਦੋਂ ਰਾਜ ਕਰਨ ਲੱਗ ਤਾਂ ਬੱਤੀਆਂ ਵਰਿਹਾਂ ਦਾ ਸੀ ਅਰ ਉਹ ਨੇ ਅੱਠ ਵਰਹੇ ਯਰੂਸ਼ਲਮ ਵਿੱਚ ਰਾਜ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਰਾਮ ਜਦੋਂ ਰਾਜ ਕਰਨ ਲੱਗਾ ਤਦ ਉਹ ਬੱਤੀ ਸਾਲਾਂ ਦਾ ਸੀ ਅਤੇ ਉਸ ਨੇ ਅੱਠ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ