2 Chronicles 21:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਯਹੋਵਾਹ ਦਾਊਦ ਦੇ ਘਰਾਣੇ ਨੂੰ ਨਸ਼ਟ ਨਹੀਂ ਕਰੇਗਾ। ਕਿਉਂ ਕਿ ਉਸ ਨੇ ਦਾਊਦ ਨਾਲ ਇਕਰਾਰਨਾਮਾ ਕੀਤਾ ਸੀ ਕਿ ਹਮੇਸ਼ਾ ਉਸ ਦੇ ਪਰਿਵਾਰ ਵਿੱਚੋਂ ਇੱਕ ਆਦਮੀ ਪਾਤਸ਼ਾਹ ਬਣੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਵੀ ਯਹੋਵਾਹ ਨੇ ਦਾਊਦ ਦੇ ਘਰਾਣੇ ਨੂੰ ਮੇਟਣਾ ਨਾ ਚਾਹਿਆ ਉਸ ਨੇਮ ਦੇ ਕਾਰਨ ਜੋ ਉਸ ਦਾਊਦ ਨਾਲ ਬੰਨ੍ਹਿਆ ਸੀ ਅਤੇ ਕਿਉਂਕਿ ਉਸ ਨੇ ਉਹ ਨੂੰ ਅਤੇ ਉਹ ਦੀ ਵੰਸ ਨੂੰ ਸਦਾ ਲਈ ਇੱਕ ਚਰਾਗ ਦੇਣ ਦਾ ਵਾਇਦਾ ਕੀਤਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਵੀ ਯਹੋਵਾਹ ਨੇ ਉਸ ਨੇਮ ਦੇ ਕਾਰਨ ਜੋ ਉਸ ਦਾਊਦ ਨਾਲ ਬੰਨ੍ਹਿਆ ਸੀ, ਦਾਊਦ ਦੇ ਘਰਾਣੇ ਨੂੰ ਨਾਸ ਕਰਨਾ ਨਾ ਚਾਹਿਆ, ਕਿਉਂ ਜੋ ਉਸ ਨੇ ਉਹ ਨੂੰ ਅਤੇ ਉਹ ਦੇ ਵੰਸ਼ ਨੂੰ ਸਦਾ ਲਈ ਇੱਕ ਵਾਰਿਸ ਦੇਣ ਦਾ ਵਾਅਦਾ ਕੀਤਾ ਸੀ