2 Chronicles 21:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਯਹੋਰਾਮ ਆਪਣੇ ਸਰਦਾਰਾਂ ਅਤੇ ਸਾਰੇ ਰਥਾਂ ਨੂੰ ਲੈ ਕੇ ਬਾਹਰ ਨਿਕਲਿਆ ਅਤੇ ਰਾਤ ਨੂੰ ਉੱਠ ਕੇ ਉਨ੍ਹਾਂ ਅਦੋਮੀਆਂ ਨੂੰ, ਜਿਨ੍ਹਾਂ ਨੇ ਉਸ ਨੂੰ ਉਸ ਦੇ ਰਥਾਂ ਨੂੰ ਅਤੇ ਸਰਦਾਰਾਂ ਨੂੰ ਘੇਰ ਲਿਆ ਸੀ, ਮਾਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਹੋਰਾਮ ਆਪਣੇ ਸਰਦਾਰਾਂ ਅਤੇ ਸਾਰੇ ਰਥਾਂ ਨੂੰ ਨਾਲ ਲੈ ਕੇ ਬਾਹਰ ਨਿੱਕਲਿਆ ਅਤੇ ਰਾਤ ਨੂੰ ਉੱਠ ਕੇ ਅਦੋਮੀਆਂ ਨੂੰ ਜਿਨ੍ਹਾਂ ਨੇ ਉਹ ਨੂੰ ਅਤੇ ਉਹ ਦੇ ਰਥਾਂ ਦੇ ਸਰਦਾਰਾਂ ਨੂੰ ਘੇਰ ਲਿਆ ਸੀ ਮਾਰਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਯਹੋਰਾਮ ਆਪਣੇ ਸਰਦਾਰਾਂ ਅਤੇ ਸਾਰੇ ਰਥਾਂ ਨੂੰ ਨਾਲ ਲੈ ਕੇ ਬਾਹਰ ਨਿੱਕਲਿਆ ਅਤੇ ਰਾਤ ਨੂੰ ਉੱਠ ਕੇ ਅਦੋਮੀਆਂ ਨੂੰ ਜਿਨ੍ਹਾਂ ਨੇ ਉਹ ਨੂੰ ਅਤੇ ਉਹ ਦੇ ਰਥਾਂ ਦੇ ਸਰਦਾਰਾਂ ਨੂੰ ਘੇਰ ਲਿਆ ਸੀ ਮਾਰਿਆ