2 Chronicles 22:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਰੂਸ਼ਲਮ ਦੇ ਲੋਕਾਂ ਨੇ ਯਹੋਰਾਮ ਤੋਂ ਬਾਅਦ ਅਹਜ਼ਯਾਹ ਨੂੰ ਨਵਾਂ ਪਾਤਸ਼ਾਹ ਚੁਣਿਆ। ਉਹ ਯਹੋਰਾਮ ਦਾ ਸਭ ਤੋਂ ਛੋਟਾ ਪੁੱਤਰ ਸੀ। ਉਹ ਲੋਕ ਜੋ ਅਰਬੀ ਲੋਕਾਂ ਨਾਲ ਯਹੋਰਾਮ ਦੀ ਛਾਉਣੀ ਵਿੱਚ ਹਮਲਾ ਕਰਨ ਆਏ ਸਨ ਉਨ੍ਹਾਂ ਨੇ ਯਹੋਰਾਮ ਦੇ ਸਾਰੇ ਵੱਡੇ ਪੁੱਤਰਾਂ ਨੂੰ ਵੱਢ ਸੁੱਟਿਆ ਸੀ। ਸਿਰਫ਼ ਅਹਜ਼ਯਾਹ ਬੱਚਿਆਂ ਸੀ ਤਾਂ ਫ਼ਿਰ ਉਸ ਨੇ ਯਹੂਦਾਹ ਵਿੱਚ ਰਾਜ ਕਰਨਾ ਸ਼ੁਰੂ ਕਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਰੂਸ਼ਲਮ ਦੇ ਵਾਸੀਆਂ ਨੇ ਉਸ ਦੇ ਸਭ ਤੋਂ ਛੋਟੇ ਪੁੱਤ੍ਰ ਅਹਜ਼ਯਾਹ ਨੂੰ ਉਸ ਦੇ ਥਾਂ ਪਾਤਸ਼ਾਹ ਬਣਾਇਆ ਕਿਉਂ ਜੋ ਲੋਕਾਂ ਦੇ ਉਸ ਜੱਥੇ ਨੇ ਜੋ ਅਰਬੀਆਂ ਦੇ ਨਾਲ ਛਾਉਣੀ ਵਿੱਚ ਆਇਆ ਸੀ ਸਾਰੇ ਵੱਡੇ ਪੁੱਤ੍ਰਾਂ ਨੂੰ ਕਤਲ ਕਰ ਦਿੱਤਾ ਸੀ ਸੋ ਯਹੂਦਾਹ ਦੇ ਪਾਤਸ਼ਾਹ ਯਹੋਰਾਮ ਦਾ ਪੁੱਤ੍ਰ ਅਹਜ਼ਯਾਹ ਰਾਜ ਕਰਨ ਲੱਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਰੂਸ਼ਲਮ ਦੇ ਵਾਸੀਆਂ ਨੇ ਉਸ ਦੇ ਸਭ ਤੋਂ ਛੋਟੇ ਪੁੱਤਰ ਅਹਜ਼ਯਾਹ ਨੂੰ ਉਸ ਦੇ ਥਾਂ ਪਾਤਸ਼ਾਹ ਬਣਾਇਆ ਕਿਉਂ ਜੋ ਲੋਕਾਂ ਦੇ ਉਸ ਜੱਥੇ ਨੇ ਜੋ ਅਰਬੀਆਂ ਦੇ ਨਾਲ ਛਾਉਣੀ ਵਿੱਚ ਆਇਆ ਸੀ ਸਾਰੇ ਵੱਡੇ ਪੁੱਤਰਾਂ ਨੂੰ ਕਤਲ ਕਰ ਦਿੱਤਾ ਸੀ ਸੋ ਯਹੂਦਾਹ ਦੇ ਪਾਤਸ਼ਾਹ ਯਹੋਰਾਮ ਦਾ ਪੁੱਤਰ ਅਹਜ਼ਯਾਹ ਰਾਜ ਕਰਨ ਲੱਗਾ