2 Chronicles 22:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਪਾਤਸ਼ਾਹ ਦੀ ਧੀ ਯਹੋਸ਼ਬਥ, ਅਹਜ਼ਯਾਹ ਦੇ ਪੁੱਤਰ ਯੋਆਸ਼ ਨੂੰ ਪਾਤਸ਼ਾਹ ਦੇ ਪੁੱਤਰਾਂ ਵਿੱਚੋਂ ਜੋ ਮਾਰੇ ਜਾ ਰਹੇ ਸਨ, ਚੋਰੀ ਲੈ ਗਈ ਅਤੇ ਉਸ ਨੇ ਯੋਆਸ਼ ਨੂੰ ਅਤੇ ਦਾਈ ਨੂੰ ਸੌਣ ਵਾਲੇ ਕਮਰੇ ਵਿੱਚ ਛੁਪਾ ਦਿੱਤਾ। ਸੋ ਯਹੋਰਾਮ ਪਾਤਸ਼ਾਹ ਦੀ ਧੀ ਯਹੋਯਾਦਾ ਜਾਜਕ ਦੀ ਔਰਤ ਯਹੋਸ਼ਬਥ ਨੇ ਜੋ ਅਹਜ਼ਯਾਹ ਦੀ ਭੈਣ ਸੀ ਉਸ ਨੂੰ ਅਥਲਯਾਹ ਤੋਂ ਅਜਿਹਾ ਲੁਕਾਇਆ ਕਿ ਉਹ ਉਸ ਨੂੰ ਕਤਲ ਨਾ ਕਰ ਸੱਕੀ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਪਾਤਸ਼ਾਹ ਦੀ ਧੀ ਯਹੋਸ਼ਬਥ ਅਹਜ਼ਯਾਹ ਦੇ ਪੁੱਤ੍ਰ ਯੋਆਸ਼ ਨੂੰ ਪਾਤਸ਼ਾਹ ਦੇ ਪੁੱਤ੍ਰਾਂ ਵਿੱਚੋਂ ਜੋ ਮਾਰੇ ਜਾ ਰਹੇ ਸਨ ਚੋਰੀ ਲੈ ਗਈ ਅਤੇ ਉਹ ਨੂੰ ਅਤੇ ਉਹ ਦੀ ਦਾਈ ਨੂੰ ਸੌਣ ਵਾਲੀ ਕੋਠੜੀ ਵਿੱਚ ਰੱਖਿਆ ਸੋ ਯਹੋਰਾਮ ਪਾਤਸ਼ਾਹ ਦੀ ਧੀ ਯਹੋਯਾਦਾ ਜਾਜਕ ਦੀ ਇਸਤ੍ਰੀ ਯਹੋਸ਼ਬਥ ਨੇ ਜੋ ਅਹਜ਼ਯਾਹ ਦੀ ਭੈਣ ਸੀ ਉਸ ਨੂੰ ਅਥਲਯਾਹ ਤੋਂ ਅਜੇਹਾ ਲੁਕਾਇਆ ਕਿ ਉਹ ਉਸ ਨੂੰ ਕਤਲ ਨਾ ਕਰ ਸੱਕੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਪਾਤਸ਼ਾਹ ਦੀ ਧੀ ਯਹੋਸ਼ਬਥ ਅਹਜ਼ਯਾਹ ਦੇ ਪੁੱਤਰ ਯੋਆਸ਼ ਨੂੰ ਪਾਤਸ਼ਾਹ ਦੇ ਪੁੱਤਰਾਂ ਵਿੱਚੋਂ ਜੋ ਮਾਰੇ ਜਾ ਰਹੇ ਸਨ ਚੋਰੀ ਲੈ ਗਈ ਅਤੇ ਉਹ ਨੂੰ ਅਤੇ ਉਹ ਦੀ ਦਾਈ ਨੂੰ ਸੌਂਣ ਵਾਲੀ ਕੋਠੜੀ ਵਿੱਚ ਰੱਖਿਆ ਸੋ ਯਹੋਰਾਮ ਪਾਤਸ਼ਾਹ ਦੀ ਧੀ ਯਹੋਯਾਦਾ ਜਾਜਕ ਦੀ ਇਸਤਰੀ ਯਹੋਸ਼ਬਥ ਨੇ ਜੋ ਅਹਜ਼ਯਾਹ ਦੀ ਭੈਣ ਸੀ ਉਸ ਨੂੰ ਅਥਲਯਾਹ ਤੋਂ ਅਜਿਹਾ ਲੁਕਾਇਆ ਕਿ ਉਹ ਉਸ ਨੂੰ ਕਤਲ ਨਾ ਕਰ ਸਕੀ