2 Chronicles 22:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯੋਆਸ਼ ਜਾਜਕਾਂ ਕੋਲ ਯਹੋਵਾਹ ਦੇ ਮੰਦਰ ਵਿੱਚ 6 ਸਾਲਾਂ ਸਮਾਂ ਤੀਕ ਲੁਕਿਆ ਰਿਹਾ ਕਿਉਂ ਕਿ ਉਸ ਵਕਤ ਤੀਕ ਉੱਥੇ ਅਥਲਯਾਹ ਦੇਸ ਉੱਪਰ ਰਾਜ ਕਰ ਰਹੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਉਨ੍ਹਾਂ ਦੇ ਕੋਲ ਪਰਮੇਸ਼ੁਰ ਦੇ ਭਵਨ ਵਿੱਚ ਛੇ ਵਰਹੇ ਲੁੱਕਿਆ ਰਿਹਾ ਅਤੇ ਅਥਲਯਾਹ ਦੇਸ ਉੱਤੇ ਰਾਜ ਕਰਦੀ ਸੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਉਨ੍ਹਾਂ ਦੇ ਕੋਲ ਪਰਮੇਸ਼ੁਰ ਦੇ ਭਵਨ ਵਿੱਚ ਛੇ ਸਾਲ ਲੁੱਕਿਆ ਰਿਹਾ ਅਤੇ ਅਥਲਯਾਹ ਦੇਸ ਉੱਤੇ ਰਾਜ ਕਰਦੀ ਸੀ।