2 Chronicles 22:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਹਜ਼ਯਾਹ ਨੇ ਜਦੋਂ ਰਾਜ ਕਰਨਾ ਸ਼ੁਰੂ ਕੀਤਾ ਉਹ 22 ਵਰ੍ਹਿਆਂ ਦਾ ਸੀ। ਉਸ ਨੇ ਯਰੂਸ਼ਲਮ ਵਿੱਚ ਇੱਕ ਵਰ੍ਹਾ ਰਾਜ ਕੀਤਾ। ਉਸਦੀ ਮਾਤਾ ਦਾ ਨਾਉਂ ਅਥਲਯਾਹ ਸੀ ਜੋ ਆਮਰੀ ਦੀ ਧੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਹਜ਼ਆਹ ਬਿਆਲੀਆਂ ਵਰਿਹਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ ਅਤੇ ਉਹ ਨੇ ਯਰੂਸ਼ਲਮ ਵਿੱਚ ਇੱਕ ਵਰਹਾ ਰਾਜ ਕੀਤਾ। ਉਹ ਦੀ ਮਾਤਾ ਦਾ ਨਾਉਂ ਅਥਲਯਾਹ ਸੀ ਜੋ ਆਮਰੀ ਦੀ ਧੀ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਹਜ਼ਯਾਹ ਬਿਆਲੀ ਸਾਲਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ ਅਤੇ ਉਹ ਨੇ ਯਰੂਸ਼ਲਮ ਵਿੱਚ ਇੱਕ ਸਾਲ ਰਾਜ ਕੀਤਾ। ਉਹ ਦੀ ਮਾਤਾ ਦਾ ਨਾਮ ਅਥਲਯਾਹ ਸੀ ਜੋ ਆਮਰੀ ਦੀ ਧੀ ਸੀ