2 Chronicles 22:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਹਜ਼ਆਹ ਨੇ ਉਹ ਕੰਮ ਕੀਤੇ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜੇ ਸਨ। ਜਿਵੇਂ ਅਹਾਬ ਦੇ ਘਰਾਣੇ ਨੇ ਮਾੜੇ ਕੰਮ ਕੀਤੇ ਉਵੇਂ ਹੀ ਉਸ ਨੇ ਵੀ ਕੀਤੇ ਕਿਉਂ ਕਿ ਅਹਜ਼ਯਾਹ ਦੇ ਪਿਤਾ ਦੇ ਮਰਨ ਉਪਰੰਤ ਅਹਾਬ ਦੇ ਘਰਾਣੇ ਨੇ ਹੀ ਉਨ੍ਹਾਂ ਨੂੰ ਸਲਾਹ ਮਸ਼ਵਰਾਂ ਦਿੱਤਾ। ਤਾਂ ਉਨ੍ਹਾਂ ਨੇ ਅਹਜਯਾਹ ਨੂੰ ਬੁਰੀ ਸਲਾਹ ਦਿੱਤੀ ਜਿਹੜੀ ਕਿ ਉਸਦੀ ਮੌਤ ਦਾ ਕਾਰਣ ਬਣੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਨੇ ਯਹੋਵਾਹ ਦੀ ਨਿਗਾਹ ਵਿੱਚ ਬਦੀ ਕੀਤੀ ਜਿਦਾਂ ਅਹਾਬ ਦੇ ਘਰਾਣੇ ਨੇ ਕੀਤੀ ਸੀ ਕਿਉਂ ਜੋ ਉਹ ਦਾ ਪਿਤਾ ਦੇ ਮਰਨ ਦੇ ਮਗਰੋਂ ਉਹ ਦੇ ਉਹੀ ਸਲਾਹਕਾਰ ਸਨ ਜਿਸ ਤੋਂ ਉਹ ਦੀ ਤਬਾਹੀ ਹੋਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਨੇ ਯਹੋਵਾਹ ਦੀ ਨਿਗਾਹ ਵਿੱਚ ਬਦੀ ਕੀਤੀ ਜਿਵੇਂ ਅਹਾਬ ਦੇ ਘਰਾਣੇ ਨੇ ਕੀਤੀ ਸੀ ਕਿਉਂ ਜੋ ਉਹ ਦੇ ਪਿਤਾ ਦੇ ਮਰਨ ਦੇ ਮਗਰੋਂ ਉਹ ਦੇ ਉਹੀ ਸਲਾਹਕਾਰ ਸਨ ਜਿਸ ਤੋਂ ਉਹ ਦੀ ਤਬਾਹੀ ਹੋਈ