2 Chronicles 22:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਹਜ਼ਆਹ ਅਹਾਬ ਦੇ ਪਰਿਵਾਰ ਦੀ ਸਲਾਹ ਉੱਪਰ ਚੱਲਿਆ। ਉਸ ਨੇ ਇਸਰਾਏਲ ਦੇ ਪਾਤਸ਼ਾਹ ਅਹਾਬ ਦੇ ਪੁੱਤਰ ਯਹੋਰਾਮ ਸਮੇਤ ਅਰਾਮ ਦੇ ਪਾਤਸ਼ਾਹ ਹਜ਼ਾਏਲ ਨਾਲ ਰਾਮੋਥ-ਗਿਲਆਦ ਵਿੱਚ ਲੜਨ ਲਈ ਗਿਆ ਅਤੇ ਅਰਾਮੀਆਂ ਨੇ ਯੋਰਾਮ ਨੂੰ ਲੜਾਈ ਵਿੱਚ ਜ਼ਖਮੀ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਉਨ੍ਹਾਂ ਦੀ ਸਲਾਹ ਉੱਤੇ ਚੱਲਿਆ ਅਤੇ ਇਸਰਾਏਲ ਦੇ ਪਾਤਸ਼ਾਹ ਅਹਾਬ ਦੇ ਪੁੱਤ੍ਰ ਯਹੋਰਾਮ ਸਣੇ ਅਰਾਮ ਦੇ ਪਾਤਸ਼ਾਹ ਰਜ਼ਾਏਲ ਨਾਲ ਰਾਮੋਥ-ਗਿਲਆਦ ਵਿੱਚ ਲੜਨ ਲਈ ਗਿਆ ਅਤੇ ਅਰਾਮੀਆਂ ਨੇ ਯੋਰਾਮ ਨੂੰ ਫੱਟੜ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਉਨ੍ਹਾਂ ਦੀ ਸਲਾਹ ਉੱਤੇ ਚੱਲਿਆ ਅਤੇ ਇਸਰਾਏਲ ਦੇ ਪਾਤਸ਼ਾਹ ਅਹਾਬ ਦੇ ਪੁੱਤਰ ਯਹੋਰਾਮ ਸਣੇ ਅਰਾਮ ਦੇ ਪਾਤਸ਼ਾਹ ਹਜ਼ਾਏਲ ਨਾਲ ਰਾਮੋਥ ਗਿਲਆਦ ਵਿੱਚ ਲੜਨ ਲਈ ਗਿਆ ਅਤੇ ਅਰਾਮੀਆਂ ਨੇ ਯੋਰਾਮ ਨੂੰ ਫੱਟੜ ਕੀਤਾ