2 Chronicles 22:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯੋਰਾਮ ਆਪਣੇ ਇਲਾਜ ਲਈ ਯਿਜ਼ਰਾਏਲ ਨੂੰ ਗਿਆ। ਕਿਉਂ ਕਿ ਉਹ ਰਾਮਾਹ ਵਿੱਚ ਅਰਾਮ ਦੇ ਪਾਤਸ਼ਾਹ ਹਜ਼ਾਏਲ ਦੇ ਵਿਰੁੱਧ ਲੜਦੇ ਸਮੇਂ ਜ਼ਖਮੀ ਹੋ ਗਿਆ ਸੀ। ਯਹੂਦਾਹ ਦਾ ਪਾਤਸ਼ਾਹ ਯਹੋਰਾਮ ਦਾ ਪੁੱਤਰ ਅਹਜ਼ਯਾਹ, ਅਹਾਬ ਦੇ ਪੁੱਤਰ ਯੋਰਾਮ ਨੂੰ ਯਿਜ਼ਰਏਲ ਵਿੱਚ ਵੇਖਣ ਲਈ ਗਿਆ ਕਿਉਂ ਕਿ ਉਹ ਜ਼ਖਮੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਉਨ੍ਹਾਂ ਫੱਟਾਂ ਦਾ ਇਲਾਜ ਕਰਾਉਣ ਲਈ ਯਿਜ਼ਰਾਏਲ ਵੱਲ ਮੁੜਿਆ ਜਿਹੜੇ ਉਹ ਨੂੰ ਰਾਮਾਹ ਵਿੱਚ ਅਰਾਮ ਦੇ ਪਾਤਸ਼ਾਹ ਹਜ਼ਾਏਲ ਨਾਲ ਲੜਨ ਦੇ ਸਮੇਂ ਉਨ੍ਹਾਂ ਲੋਕਾਂ ਦੇ ਹੱਥੋਂ ਲੱਗੇ ਸਨ ਅਤੇ ਯਹੂਦਾਹ ਦੇ ਪਾਤਸ਼ਾਹ ਯਹੋਰਾਮ ਦਾ ਪੁੱਤ੍ਰ ਅਜ਼ਰਯਾਹ ਅਹਾਬ ਦੇ ਪੁੱਤ੍ਰ ਯਹੋਰਾਮ ਨੂੰ ਯਿਜ਼ਰਏਲ ਵਿੱਚ ਤੱਕਣ ਲਈ ਗਿਆ ਕਿਉਂ ਜੋ ਉਹ ਬੀਮਾਰ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਉਨ੍ਹਾਂ ਫੱਟਾਂ ਦਾ ਇਲਾਜ ਕਰਾਉਣ ਲਈ ਯਿਜ਼ਰਾਏਲ ਵੱਲ ਮੁੜਿਆ ਜਿਹੜੇ ਉਹ ਨੂੰ ਰਾਮਾਹ ਵਿੱਚ ਅਰਾਮ ਦੇ ਪਾਤਸ਼ਾਹ ਹਜ਼ਾਏਲ ਨਾਲ ਲੜਨ ਦੇ ਸਮੇਂ ਉਨ੍ਹਾਂ ਲੋਕਾਂ ਦੇ ਹੱਥੋਂ ਲੱਗੇ ਸਨ ਅਤੇ ਯਹੂਦਾਹ ਦੇ ਪਾਤਸ਼ਾਹ ਯਹੋਰਾਮ ਦਾ ਪੁੱਤਰ ਅਜ਼ਰਯਾਹ ਅਹਾਬ ਦੇ ਪੁੱਤਰ ਯਹੋਰਾਮ ਨੂੰ ਯਿਜ਼ਰਏਲ ਵਿੱਚ ਵੇਖਣ ਲਈ ਆਇਆ ਕਿਉਂ ਜੋ ਉਹ ਬਿਮਾਰ ਸੀ।