2 Chronicles 22:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਅਹਜਯਾਹ ਨੂੰ ਮਾਰ ਦਿੱਤਾ ਜਦੋਂ ਉਹ ਯਹੋਰਾਮ ਨੂੰ ਉਸ ਦੇ ਘਰ ਮਿਲਣ ਲਈ ਗਿਆ। ਜਦੋਂ ਅਹਜਯਾਹ ਆਇਆ, ਉਹ ਯੋਰਾਮ ਨਾਲ ਨਿਮਸ਼ੀ ਦੇ ਪੁੱਤਰ ਯੇਹੂ ਕੋਲ ਗਿਆ, ਜਿਸ ਨੂੰ ਯਹੋਵਾਹ ਨੇ ਆਹਾਬ ਦੇ ਪਰਿਵਾਰ ਨੂੰ ਤਬਾਹ ਕਰਨ ਲਈ ਭੇਜਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅਹਜ਼ਯਾਹ ਦਾ ਨਾਸ ਪਰਮੇਸ਼ੁਰ ਵੱਲੋਂ ਐਉਂ ਹੋਇਆ ਕਿ ਉਹ ਯੋਰਾਮ ਦੇ ਕੋਲ ਗਿਆ ਕਿਉਂ ਜੋ ਜਦ ਉਹ ਪੁੱਜਿਆ ਤਾਂ ਯਹੋਰਾਮ ਦੇ ਸੰਗ ਨਿਮਸ਼ੀ ਦੇ ਪੁੱਤ੍ਰ ਯੇਹੂ ਦੇ ਨਾਲ ਲੜਨ ਲਈ ਗਿਆ ਜਿਹ ਨੂੰ ਯਹੋਵਾਹ ਨੇ ਅਹਾਬ ਦੇ ਘਰਾਣੇ ਨੂੰ ਮੇਟਣ ਲਈ ਮੁਕੱਰਰ ਕੀਤਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਹਜ਼ਯਾਹ ਦਾ ਨਾਸ ਪਰਮੇਸ਼ੁਰ ਵੱਲੋਂ ਇਸ ਤਰ੍ਹਾਂ ਹੋਇਆ ਕਿ ਉਹ ਯੋਰਾਮ ਦੇ ਕੋਲ ਗਿਆ, ਕਿਉਂ ਜੋ ਜਦ ਉਹ ਪਹੁੰਚਿਆ ਤਾਂ ਨਿਮਸ਼ੀ ਦੇ ਪੁੱਤਰ ਯੇਹੂ ਦੇ ਨਾਲ ਲੜਨ ਲਈ, ਯਹੋਰਾਮ ਦੇ ਨਾਲ ਗਿਆ, ਜਿਸ ਨੂੰ ਯਹੋਵਾਹ ਨੇ ਅਹਾਬ ਦੇ ਘਰਾਣੇ ਨੂੰ ਮਿਟਾਉਣ ਲਈ ਠਹਿਰਾਇਆ ਸੀ।