2 Chronicles 22:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਯੇਹੂ ਅਹਾਬ ਦੇ ਘਰਾਣੇ ਨੂੰ ਦੰਡ ਦੇ ਰਿਹਾ ਸੀ ਤਾਂ ਯੇਹੂ ਨੇ ਯਹੂਦਾਹ ਦੇ ਸਰਦਾਰਾਂ ਅਤੇ ਅਹਜ਼ਯਾਹ ਦੇ ਭਰਾਵਾਂ ਦੇ ਪੁੱਤਰਾਂ ਨੂੰ ਅਹਜ਼ਯਾਹ ਦੀ ਸੇਵਾ ਕਰਦਿਆਂ ਵੇਖਿਆ ਤਾਂ ਯੇਹੂ ਨੇ ਉਨ੍ਹਾਂ ਨੂੰ ਕਤਲ ਕਰ ਸੁੱਟਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਦ ਯੇਹੂ ਅਹਾਬ ਦੇ ਘਰਾਣੇ ਦਾ ਨਿਆਉਂ ਕਰ ਰਿਹਾ ਸੀ ਤਾਂ ਉਸ ਨੇ ਯਹੂਦਾਹ ਦੇ ਸਰਦਾਰਾਂ ਅਤੇ ਅਹਜ਼ਯਾਹ ਦੇ ਭਰਾਵਾਂ ਦੇ ਪੁੱਤ੍ਰਾਂ ਨੂੰ ਅਹਜ਼ਯਾਹ ਦੀ ਸੇਵਾ ਕਰਦਿਆਂ ਵੇਖਿਆ ਤਾਂ ਉਨ੍ਹਾਂ ਨੂੰ ਕਤਲ ਕਰ ਸੁੱਟਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਯੇਹੂ ਅਹਾਬ ਦੇ ਘਰਾਣੇ ਦਾ ਨਿਆਂ ਕਰ ਰਿਹਾ ਸੀ ਤਾਂ ਉਸ ਨੇ ਯਹੂਦਾਹ ਦੇ ਸਰਦਾਰਾਂ ਅਤੇ ਅਹਜ਼ਯਾਹ ਦੇ ਭਰਾਵਾਂ ਦੇ ਪੁੱਤਰਾਂ ਨੂੰ ਅਹਜ਼ਯਾਹ ਦੀ ਸੇਵਾ ਕਰਦਿਆਂ ਵੇਖਿਆ ਤਾਂ ਉਨ੍ਹਾਂ ਨੂੰ ਕਤਲ ਕਰ ਸੁੱਟਿਆ