2 Chronicles 23:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸੱਤਵੇਂ ਸਾਲ ਵਿੱਚ, ਯਹੋਯਾਦਾ ਨੇ ਆਪਣੀ ਤਾਕਤ ਵਿਖਾਈ। ਉਸ ਨੇ ਕਪਤਾਨਾਂ ਨਾਲ ਇੱਕ ਇਕਰਾਰਨਾਮਾ ਕੀਤਾ। ਉਹ ਕਪਤਾਨ ਸਨ! ਯਹੋਰਾਮ ਦਾ ਪੁੱਤਰ ਅਜ਼ਰਯਾਹ, ਯਹੋਹਾਨਾਨ ਦਾ ਪੁੱਤਰ ਇਸ਼ਮਾਏਲ, ਓਬੇਦ ਦਾ ਪੁੱਤਰ ਅਜ਼ਰਯਾਹ ਤੇ ਅਦਾਯਾਹ ਦਾ ਪੁੱਤਰ ਮਅਸੇਯਾਹ ਅਤੇ ਜ਼ਿਕਰੀ ਦਾ ਪੁੱਤਰ ਅਲੀਸ਼ਾਫ਼ਾਟ।
Punjabi Bible 2016 - ਪਵਿੱਤਰ ਬਾਈਬਲ O.V.
ਸੱਤਵੇਂ ਵਰਹੇ ਯਹੋਯਾਦਾ ਨੇ ਆਪਣੇ ਆਪ ਨੂੰ ਤਕੜਾ ਕੀਤਾ ਅਤੇ ਸੈਂਕੜਿਆਂ ਦੇ ਸਰਾਦਾਰਾਂ ਨੂੰ ਅਰਥਾਤ ਯਹੋਰਾਮ ਦੇ ਪੁੱਤ੍ਰ ਅਜ਼ਰਯਾਹ ਤੇ ਯਹੋਹਾਨਾਨ ਦੇ ਪੁੱਤ੍ਰ ਇਸ਼ਮਾਏਲ ਤੇ ਓਬੇਦ ਦੇ ਪੁੱਤ੍ਰ ਅਜ਼ਰਯਾਹ ਤੇ ਅਦਾਯਾਹ ਦੇ ਪੁੱਤ੍ਰ ਮਅਸੇਯਾਹ ਤੇ ਜ਼ਿਕਰੀ ਦੇ ਪੁੱਤ੍ਰ ਅਲੀਸ਼ਾਫਾਟ ਨੂੰ ਆਪਣੇ ਨਾਲ ਇੱਕ ਨੇਮ ਵਿੱਚ ਮਿਲਾਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੱਤਵੇਂ ਸਾਲ ਯਹੋਯਾਦਾ ਨੇ ਆਪਣੇ ਆਪ ਨੂੰ ਤਕੜਾ ਕੀਤਾ ਅਤੇ ਸੈਂਕੜਿਆਂ ਦੇ ਸਰਦਾਰਾਂ ਨੂੰ ਅਰਥਾਤ ਯਰੋਹਾਮ ਦੇ ਪੁੱਤਰ ਅਜ਼ਰਯਾਹ ਤੇ ਯਹੋਹਾਨਾਨ ਦੇ ਪੁੱਤਰ ਇਸਮਾਏਲ ਤੇ ਓਬੇਦ ਦੇ ਪੁੱਤਰ ਅਜ਼ਰਯਾਹ ਤੇ ਅਦਾਯਾਹ ਦੇ ਪੁੱਤਰ ਮਅਸੇਯਾਹ ਤੇ ਜ਼ਿਕਰੀ ਦੇ ਪੁੱਤਰ ਅਲੀਸ਼ਾਫਾਟ ਨੂੰ ਆਪਣੇ ਨਾਲ ਇੱਕ ਨੇਮ ਵਿੱਚ ਮਿਲਾਇਆ