2 Chronicles 23:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਉਸ ਨੇ ਉਨ੍ਹਾਂ ਨੂੰ ਕਿੱਥੇ-ਕਿੱਥੇ ਖੜ੍ਹੇ ਹੋਣਾ ਹੈ, ਦੱਸਿਆ। ਹਰ ਮਨੁੱਖ ਦੇ ਹੱਥ ਵਿੱਚ ਉਸਦਾ ਸ਼ਸਤਰ ਵਿਰਾਜਮਾਨ ਸੀ। ਸਾਰੇ ਮਨੁੱਖ ਮੰਦਰ ਦੇ ਸੱਜੇ ਖੂੰਜੇ ਤੋਂ ਲੈ ਕੇ ਖੱਬੇ ਖੂੰਜੇ ਤੀਕ ਜਗਵੇਦੀ ਤੇ ਮੰਦਰ ਦੇ ਆਸੇ-ਪਾਸੇ ਪਾਤਸ਼ਾਹ ਦੇ ਇਰਦ ਗਿਰਦ ਖੜ੍ਹਾ ਕਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਸ ਨੇ ਸਾਰੇ ਲੋਕਾਂ ਨੂੰ ਜੋ ਆਪਣਾ ਆਪਣਾ ਸ਼ਸਤ੍ਰ ਹੱਥ ਵਿੱਚ ਫੜੇ ਸਨ ਭਵਨ ਦੇ ਸੱਜੇ ਖੂੰਜਿਓਂ ਲੈ ਕੇ ਭਵਨ ਦੇ ਖੱਬੇ ਖੂੰਜੇ ਤਾਈਂ ਜਗਵੇਦੀ ਤੇ ਭਵਨ ਦੇ ਲਾਂਭੇ ਲਾਂਭੇ ਪਾਤਸ਼ਾਹ ਦੇ ਦੁਆਲੇ ਖੜਾ ਕਰ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਸ ਨੇ ਸਾਰੇ ਲੋਕਾਂ ਨੂੰ ਜੋ ਆਪਣਾ-ਆਪਣਾ ਸ਼ਸਤਰ ਹੱਥ ਵਿੱਚ ਫੜੇ ਸਨ ਭਵਨ ਦੇ ਸੱਜੇ ਖੂੰਜਿਓ ਲੈ ਕੇ ਭਵਨ ਦੇ ਖੱਬੇ ਖੂੰਜੇ ਤੱਕ ਜਗਵੇਦੀ ਤੇ ਭਵਨ ਦੇ ਲਾਂਭੇ-ਲਾਂਭੇ ਪਾਤਸ਼ਾਹ ਦੇ ਚੁਫ਼ੇਰੇ ਖੜ੍ਹਾ ਕਰ ਦਿੱਤਾ