2 Chronicles 23:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਉਨ੍ਹਾਂ ਨੇ ਪਾਤਸ਼ਾਹ ਦੇ ਪੁੱਤਰ ਨੂੰ ਬਾਹਰ ਲਿਆ ਕੇ ਉਸ ਦੇ ਸਿਰ ਤੇ ਤਾਜ ਰੱਖਿਆ ਅਤੇ ਉਸ ਨੂੰ ਇਕਰਾਰਨਾਮੇ ਦੀ ਇੱਕ ਨਕਲ ਦਿੱਤੀ। ਇਉਂ ਉਨ੍ਹਾਂ ਨੇ ਯੋਆਸ਼ ਨੂੰ ਪਾਤਸ਼ਾਹ ਠਹਿਰਾਇਆ ਅਤੇ ਯਹੋਯਾਦਾ ਤੇ ਉਸ ਦੇ ਪੁੱਤਰਾਂ ਨੇ ਉਸ ਨੂੰ ਮਸਹ ਕੀਤਾ ਅਤੇ ਆਖਿਆ, “ਪਾਤਸ਼ਾਹ ਸਲਾਮਤ ਰਹੇ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਨ੍ਹਾਂ ਨੇ ਪਾਤਸ਼ਾਹ ਦੇ ਪੁੱਤ੍ਰ ਨੂੰ ਬਾਹਰ ਲਿਆ ਕੇ ਉਹ ਦੇ ਤੇ ਮੁਕਟ ਰੱਖਿਆ ਅਰ ਸਾਖੀ ਨਾਮਾ ਵੀ ਦਿੱਤਾ ਸੋ ਉਨ੍ਹਾਂ ਨੇ ਉਹ ਨੂੰ ਪਾਤਸ਼ਾਹ ਬਣਾਇਆ ਅਰ ਯਹੋਯਾਦਾ ਤੇ ਉਹ ਦੇ ਪੁੱਤ੍ਰਾਂ ਨੇ ਉਹ ਨੂੰ ਮਸਹ ਕੀਤਾ ਅਤੇ ਉਨ੍ਹਾਂ ਨੂੰ ਆਖਿਆ, ਪਾਤਸ਼ਾਹ ਜੀਉਂਦਾ ਰਹੇ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਨ੍ਹਾਂ ਨੇ ਪਾਤਸ਼ਾਹ ਦੇ ਪੁੱਤਰ ਨੂੰ ਬਾਹਰ ਲਿਆ ਕੇ ਉਹ ਦੇ ਉੱਤੇ ਮੁਕਟ ਰੱਖਿਆ ਅਤੇ ਸਾਖੀ ਨਾਮਾ ਵੀ ਦਿੱਤਾ ਸੋ ਉਨ੍ਹਾਂ ਨੇ ਉਹ ਨੂੰ ਪਾਤਸ਼ਾਹ ਬਣਾਇਆ ਅਤੇ ਯਹੋਯਾਦਾ ਅਤੇ ਉਹ ਦੇ ਪੁੱਤਰਾਂ ਨੇ ਉਹ ਨੂੰ ਮਸਹ ਕੀਤਾ ਅਤੇ ਉਨ੍ਹਾਂ ਨੇ ਆਖਿਆ, ਪਾਤਸ਼ਾਹ ਜੀਉਂਦਾ ਰਹੇ!