2 Chronicles 23:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਅਥਲਯਾਹ ਨੇ ਲੋਕਾਂ ਦਾ ਸ਼ੋਰ ਸੁਣਿਆ ਜੋ ਦੌੜ-ਦੌੜ ਕੇ ਪਾਤਸ਼ਾਹ ਦੀ ਉਸਤਤ ਕਰ ਰਹੇ ਸਨ ਤਾਂ ਉਹ ਯਹੋਵਾਹ ਦੇ ਮੰਦਰ ਵਿੱਚੋਂ ਲੋਕਾਂ ਕੋਲ ਆਈ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਅਥਲਯਾਹ ਨੇ ਲੋਕਾਂ ਦੇ ਰੌਲਾ ਸੁਣਿਆ ਜੋ ਦੌੜ ਦੌੜ ਕੇ ਪਾਤਸ਼ਾਹ ਦੀ ਉਪਮਾ ਕਰ ਰਹੇ ਸਨ ਤਾਂ ਉਹ ਯਹੋਵਾਹ ਦੇ ਭਵਨ ਵਿੱਚ ਲੋਕਾਂ ਦੇ ਕੋਲ ਆਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਅਥਲਯਾਹ ਨੇ ਲੋਕਾਂ ਦਾ ਰੌਲ਼ਾ ਸੁਣਿਆ ਜੋ ਦੌੜ-ਦੌੜ ਕੇ ਪਾਤਸ਼ਾਹ ਦੀ ਉਪਮਾ ਕਰ ਰਹੇ ਸਨ ਤਾਂ ਉਹ ਯਹੋਵਾਹ ਦੇ ਭਵਨ ਵਿੱਚ ਲੋਕਾਂ ਦੇ ਕੋਲ ਆਈ।