2 Chronicles 23:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਯਹੋਯਾਦਾ ਜਾਜਕ ਨੇ ਸੌ-ਸੌ ਦੇ ਸਰਦਾਰਾਂ ਨੂੰ ਜੋ ਫ਼ੌਜ ਦੇ ਹਾਕਮ ਸਨ ਆਗਿਆ ਦਿੱਤੀ ਕਿ ਉਸ ਨੂੰ (ਪਾਤਸ਼ਾਹ) ਕਤਾਰਾਂ ਦੇ ਵਿੱਚੋਂ ਲੈ ਜਾਵੋ। ਜੇਕਰ ਕੋਈ ਉਸ ਦੇ ਪਿੱਛੇ ਆਵੇ ਤਾਂ ਉਸ ਨੂੰ ਤਲਵਾਰ ਨਾਲ ਵੱਢ ਦਿੱਤਾ ਜਾਵੇ। ਤਦ ਜਾਜਕ ਨੇ ਸਿਪਾਹੀਆਂ ਨੂੰ ਚੇਤਾਵਨੀ ਦਿੱਤੀ, “ਅਥਲਯਾਹ ਨੂੰ ਯਹੋਵਾਹ ਦੇ ਮੰਦਰ ਵਿੱਚ ਨਾ ਵੱਢਿਆ ਜਾਵੇ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਯਹੋਯਾਦਾ ਜਾਜਕ ਨੇ ਸੌ ਸੌ ਦੇ ਸਰਦਾਰਾਂ ਨੂੰ ਜੋ ਫੌਜ ਦੇ ਹਾਕਮ ਸਨ ਆਗਿਆ ਦਿੱਤੀ ਕਿ ਉਹ ਨੂੰ ਪਾਲਾਂ ਦੇ ਵਿੱਚਕਾਰੋਂ ਲੈ ਜਾਓ ਤੇ ਜੋ ਕੋਈ ਉਹ ਦੇ ਪਿੱਛੇ ਆਵੇ ਉਹ ਤਲਵਾਰ ਨਾਲ ਵੱਢਿਆ ਜਾਵੇ ਕਿਉਂ ਜੋ ਜਾਜਕ ਨੇ ਆਖਿਆ, ਉਹ ਨੂੰ ਯਹੋਵਾਹ ਦੇ ਭਵਨ ਵਿੱਚ ਨਾ ਮਾਰੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਹੋਯਾਦਾ ਜਾਜਕ ਨੇ ਸੌ-ਸੌ ਦੇ ਸਰਦਾਰਾਂ ਨੂੰ ਜੋ ਫ਼ੌਜ ਦੇ ਹਾਕਮ ਸਨ ਆਗਿਆ ਦਿੱਤੀ ਕਿ ਉਹ ਨੂੰ ਪਾਲਾਂ ਦੇ ਵਿੱਚਕਾਰੋਂ ਲੈ ਜਾਓ ਤੇ ਜੋ ਕੋਈ ਉਹ ਦੇ ਪਿੱਛੇ ਆਵੇ ਉਹ ਤਲਵਾਰ ਨਾਲ ਵੱਢਿਆ ਜਾਵੇ ਕਿਉਂ ਜੋ ਜਾਜਕ ਨੇ ਆਖਿਆ, ਉਹ ਨੂੰ ਯਹੋਵਾਹ ਦੇ ਭਵਨ ਵਿੱਚ ਨਾ ਮਾਰੋ