2 Chronicles 23:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਯਹੋਯਾਦਾ ਨੇ ਸਾਰੇ ਲੋਕਾਂ ਨਾਲ ਅਤੇ ਪਾਤਸ਼ਾਹ ਨਾਲ ਇਕਰਾਰਨਾਮਾ ਕੀਤਾ ਤੇ ਉਨ੍ਹਾਂ ਸਾਰਿਆਂ ਨੇ ਸੌਂਹ ਖਾਧੀ ਕਿ ਉਹ ਯਹੋਵਾਹ ਦੇ ਲੋਕ ਹੋਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਯਹੋਯਾਦਾ ਨੇ ਆਪਣੇ ਅਤੇ ਸਾਰੇ ਲੋਕਾਂ ਅਤੇ ਪਾਤਸ਼ਾਹ ਦੇ ਵਿਚਕਾਰ ਨੇਮ ਬੰਨ੍ਹਿਆ ਕਿ ਓਹ ਯਹੋਵਾਹ ਦੀ ਪਰਜਾ ਹੋਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਯਹੋਯਾਦਾ ਨੇ ਆਪਣੇ ਅਤੇ ਸਾਰੇ ਲੋਕਾਂ ਅਤੇ ਰਾਜਾ ਦੇ ਵਿਚਕਾਰ ਇੱਕ ਨੇਮ ਬੰਨ੍ਹਿਆ ਕਿ ਉਹ ਯਹੋਵਾਹ ਦੀ ਪਰਜਾ ਹੋਣ