2 Chronicles 23:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਯਾਦਾ ਨੇ ਮੰਦਰ ਦੀ ਦੇਖਭਾਲ ਦਾ ਕੰਮ ਜਾਜਕਾਂ ਨੂੰ ਸੌਂਪ ਦਿੱਤਾ, ਜੋ ਕਿ ਲੇਵੀ ਸਨ ਅਤੇ ਜੋ ਦਾਊਦ ਦੁਆਰਾ ਯਹੋਵਾਹ ਦੇ ਮੰਦਰ ਵਿੱਚ ਮੂਸਾ ਦੀ ਬਿਵਸਥਾ ਦੀ ਪੋਥੀ ਵਿੱਚ ਲਿਖੇ ਅਨੁਸਾਰ ਹੋਮ ਦੀਆਂ ਭੇਟਾਂ ਚੜ੍ਹਾਉਣ ਲਈ ਵਿਵਸਥਿਤ ਕੀਤੇ ਗਏ ਸਨ। ਉਹ ਦਾਊਦ ਦੁਆਰਾ ਵਿਵਸਥਿਤ ਕੀਤੇ ਅਨੁਸਾਰ ਯਹੋਵਾਹ ਲਈ ਬਹੁਤ ਆਨੰਦਿਤ ਸਨ ਅਤੇ ਗਾ ਰਹੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯਹੋਯਾਦਾ ਨੇ ਯਹੋਵਾਹ ਦੇ ਭਵਨ ਦੇ ਹਾਕਮਾਂ ਨੂੰ ਜਾਜਕਾਂ ਤੇ ਲੇਵੀਆਂ ਦੇ ਹੱਥ ਹੇਠ ਜਿਨ੍ਹਾਂ ਨੂੰ ਦਾਊਦ ਨੇ ਯਹੋਵਾਹ ਦੇ ਭਵਨ ਉੱਤੇ ਵੰਡ ਦਿੱਤਾ ਸੀ ਥਾਪਿਆ ਕਿ ਓਹ ਯਹੋਵਾਹ ਦੀਆਂ ਹੋਮ ਬਲੀਆਂ ਅਨੰਦਤਾਈ ਤੇ ਗਾਉਣੇ ਦੇ ਨਾਲ ਦਾਊਦ ਦੇ ਹੁਕਮ ਅਨੁਸਾਰ ਚੜ੍ਹਾਉਣ ਜਿਵੇਂ ਮੂਸਾ ਦੀ ਬਿਵਸਥਾ ਵਿੱਚ ਲਿਖਿਆ ਹੋਇਆ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਯਹੋਯਾਦਾ ਨੇ ਯਹੋਵਾਹ ਦੇ ਭਵਨ ਦੇ ਹਾਕਮਾਂ ਨੂੰ ਜਾਜਕਾਂ ਤੇ ਲੇਵੀਆਂ ਦੇ ਹੱਥ ਹੇਠ ਜਿਨ੍ਹਾਂ ਨੂੰ ਦਾਊਦ ਨੇ ਯਹੋਵਾਹ ਦੇ ਭਵਨ ਉੱਤੇ ਵੰਡ ਦਿੱਤਾ ਸੀ ਥਾਪਿਆ ਕਿ ਉਹ ਯਹੋਵਾਹ ਦੀਆਂ ਹੋਮ ਬਲੀਆਂ ਅਨੰਦਤਾਈ ਤੇ ਗਾਉਣੇ ਦੇ ਨਾਲ ਦਾਊਦ ਦੇ ਹੁਕਮ ਅਨੁਸਾਰ ਚੜ੍ਹਾਉਣ ਜਿਵੇਂ ਮੂਸਾ ਦੀ ਬਿਵਸਥਾ ਵਿੱਚ ਲਿਖਿਆ ਹੋਇਆ ਹੈ