2 Chronicles 23:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਯਾਦਾ ਨੇ ਯਹੋਵਾਹ ਦੇ ਫ਼ਾਟਕ ਉੱਤੇ ਦਰਬਾਨ ਰੱਖ ਦਿੱਤੇ ਤਾਂ ਕਿ ਕੋਈ ਵੀ ਮਨੁੱਖ ਜੋ ਅਪਵਿੱਤਰ ਹੋਵੇ ਅੰਦਰ ਪ੍ਰਵੇਸ਼ ਨਾ ਕਰ ਸੱਕੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਨੇ ਯਹੋਵਾਹ ਦੇ ਭਵਨ ਦੇ ਫਾਟਕਾਂ ਉੱਤੇ ਦਰਬਾਨ ਰੱਖੇ ਤਾਂ ਜੋ ਕੋਈ ਜਣਾ ਜੋ ਕਿਸੀ ਗੱਲ ਵਿਚ ਅਸ਼ੁੱਧ ਹੋਵੇ ਵੜੇ ਨਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਨੇ ਯਹੋਵਾਹ ਦੇ ਭਵਨ ਦੇ ਫਾਟਕਾਂ ਉੱਤੇ ਦਰਬਾਨ ਰੱਖੇ ਤਾਂ ਜੋ ਕੋਈ ਜਣਾ ਜੋ ਕਿਸੇ ਗੱਲ ਵਿੱਚ ਅਸ਼ੁੱਧ ਹੋਵੇ ਨਾ ਵੜੇ