2 Chronicles 23:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਸਾਰੇ ਯਹੂਦਾਹ ਸ਼ਹਿਰ ਵਿੱਚ ਫ਼ਿਰੇ ਅਤੇ ਉਸ ਦੇ ਸਾਰੇ ਸ਼ਹਿਰਾਂ ਵਿੱਚੋਂ ਲੇਵੀਆਂ ਨੂੰ ਤੇ ਇਸਰਾਏਲ ਦੇ ਘਰਾਣਿਆਂ ਦੇ ਮੁਖੀਆਂ ਨੂੰ ਇੱਕਤਰ ਕੀਤਾ। ਤਦ ਉਹ ਸਾਰੇ ਯਰੂਸ਼ਲਮ ਵਿੱਚ ਆਏ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਯਹੂਦਾਹ ਵਿੱਚ ਘੁੰਮੇ ਅਤੇ ਯਹੂਦਾਹ ਦੇ ਸਾਰਿਆਂ ਸ਼ਹਿਰਾਂ ਵਿੱਚੋਂ ਲੇਵੀਆਂ ਨੂੰ ਤੇ ਇਸਰਾਏਲ ਦੇ ਘਰਾਣਿਆਂ ਦੇ ਮੁਖੀਆਂ ਨੂੰ ਇਕੱਠਾ ਕੀਤਾ ਅਤੇ ਓਹ ਯਰੂਸ਼ਲਮ ਵਿੱਚ ਆਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਯਹੂਦਾਹ ਵਿੱਚ ਘੁੰਮੇ ਅਤੇ ਯਹੂਦਾਹ ਦੇ ਸਾਰਿਆਂ ਸ਼ਹਿਰਾਂ ਵਿੱਚੋਂ ਲੇਵੀਆਂ ਨੂੰ ਤੇ ਇਸਰਾਏਲ ਦੇ ਘਰਾਣਿਆਂ ਦੇ ਮੁਖੀਆਂ ਨੂੰ ਇਕੱਠਾ ਕੀਤਾ ਅਤੇ ਉਹ ਯਰੂਸ਼ਲਮ ਵਿੱਚ ਆਏ