2 Chronicles 23:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਯਹੋਯਾਦਾ ਨੇ ਸੌ-ਸੌ ਦੇ ਸਰਦਾਰਾਂ, ਲੋਕਾਂ ਦੇ ਸ਼ਾਸਕਾਂ ਅਤੇ ਜ਼ਮੀਂਦਾਰਾਂ ਤੇ ਦੇਸ ਦੇ ਸਾਰੇ ਲੋਕਾਂ ਨੂੰ ਲਿਆ ਅਤੇ ਪਾਤਸ਼ਾਹ ਨੂੰ ਯਹੋਵਾਹ ਦੇ ਮੰਦਰ ਤੋਂ ਉਤਾਰ ਲਿਆਏ ਅਤੇ ਉੱਚੇ ਫ਼ਾਟਕ ਦੇ ਰਸਤੇ ਪਾਤਸ਼ਾਹ ਦੇ ਮਹਿਲ ਵਿੱਚ ਆਏ ਅਤੇ ਫ਼ਿਰ ਪਾਤਸ਼ਾਹ ਨੂੰ ਰਾਜ ਸਿੰਘਾਸਣ ਤੇ ਬਿਰਾਜਮਾਨ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਨੇ ਸੌ ਸੌ ਦੇ ਸਰਦਾਰਾਂ ਅਰ ਸ਼ਰੀਫ਼ਾਂ ਅਰ ਲੋਕਾਂ ਦੇ ਹਾਕਮਾਂ ਅਰ ਦੇਸ ਦੇ ਸਾਰੇ ਲੋਕਾਂ ਨੂੰ ਲਿਆ ਅਰ ਪਾਤਸ਼ਾਹ ਨੂੰ ਯਹੋਵਾਹ ਦੇ ਭਵਨ ਤੋਂ ਉਤਾਰ ਲਿਆਏ ਅਤੇ ਓਹ ਉੱਚੇ ਫਾਟਕ ਦੇ ਰਾਹ ਪਾਤਸ਼ਾਹ ਦੇ ਮਹਿਲ ਵਿੱਚ ਆਏ ਅਤੇ ਉਨ੍ਹਾਂ ਨੇ ਪਾਤਸ਼ਾਹ ਨੂੰ ਰਾਜ ਗੱਦੀ ਉੱਤੇ ਬਿਰਾਜਮਾਨ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਨੇ ਸੌ-ਸੌ ਦੇ ਸਰਦਾਰਾਂ ਅਤੇ ਸ਼ਰੀਫਾਂ ਅਤੇ ਲੋਕਾਂ ਦੇ ਹਾਕਮਾਂ ਅਤੇ ਦੇਸ ਦੇ ਸਾਰੇ ਲੋਕਾਂ ਨੂੰ ਲਿਆ ਅਤੇ ਪਾਤਸ਼ਾਹ ਨੂੰ ਯਹੋਵਾਹ ਦੇ ਭਵਨ ਤੋਂ ਉਤਾਰ ਲਿਆਏ ਅਤੇ ਉਹ ਉੱਚੇ ਫਾਟਕ ਦੇ ਰਾਹ ਪਾਤਸ਼ਾਹ ਦੇ ਮਹਿਲ ਵਿੱਚ ਆਏ ਅਤੇ ਉਨ੍ਹਾਂ ਨੇ ਪਾਤਸ਼ਾਹ ਨੂੰ ਸਿੰਘਾਸਣ ਉੱਤੇ ਬਿਰਾਜਮਾਨ ਕੀਤਾ