2 Chronicles 23:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਾਰੇ ਇੱਕਤਰ ਹੋਏ ਲੋਕਾਂ ਨੇ ਯਹੋਵਾਹ ਦੇ ਮੰਦਰ ਵਿੱਚ ਪਾਤਸ਼ਾਹ ਨਾਲ ਇਕਰਾਰਨਾਮਾ ਕੀਤਾ। ਤਦ ਯਹੋਯਾਦਾ ਨੇ ਉਨ੍ਹਾਂ ਨੂੰ ਆਖਿਆ, “ਪਾਤਸ਼ਾਹ ਦਾ ਪੁੱਤਰ ਰਾਜ ਕਰੇਗਾ ਕਿਉਂ ਕਿ ਯਹੋਵਾਹ ਨੇ ਦਾਊਦ ਦੇ ਉੱਤਰਾਧਿਕਾਰੀਆਂ ਨਾਲ ਇਹੀ ਇਕਰਾਰਨਾਮਾ ਕੀਤਾ ਸੀ ਕਿ ਉਸ ਦੇ ਵੰਸ਼ਜ ਰਾਜ ਕਰਨਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸਾਰੀ ਸਭਾ ਨੇ ਪਰਮੇਸ਼ੁਰ ਦੇ ਭਵਨ ਵਿੱਚ ਪਾਤਸ਼ਾਹ ਨਾਲ ਨੇਮ ਬਨ੍ਹਿਆ ਅਤੇ ਉਸ ਨੇ ਉਨ੍ਹਾਂ ਨੂੰ ਆਖਿਆ, ਵੇਖੋ, ਇਹ ਰਾਜਕੁਮਾਰ ਜਿਵੇਂ ਯਹੋਵਾਹ ਨੇ ਦਾਊਦ ਦੀ ਵੰਸ਼ ਦੇ ਵਿਖੇ ਆਖਿਆ ਹੈ ਰਾਜ ਕਰੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸਾਰੀ ਸਭਾ ਨੇ ਪਰਮੇਸ਼ੁਰ ਦੇ ਭਵਨ ਵਿੱਚ ਪਾਤਸ਼ਾਹ ਨਾਲ ਨੇਮ ਬੰਨਿਆ ਅਤੇ ਉਸ ਨੇ ਉਨ੍ਹਾਂ ਨੂੰ ਆਖਿਆ, ਵੇਖੋ, ਇਹ ਰਾਜਕੁਮਾਰ ਜਿਵੇਂ ਯਹੋਵਾਹ ਨੇ ਦਾਊਦ ਦੀ ਵੰਸ਼ ਦੇ ਵਿਖੇ ਆਖਿਆ ਹੈ ਰਾਜ ਕਰੇਗਾ