2 Chronicles 23:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੁਣ ਤੁਸੀਂ ਇੱਕ ਕੰਮ ਜ਼ਰੂਰ ਕਰਨਾ ਹੈ: ਜਾਜਕਾਂ ਅਤੇ ਲੇਵੀਆਂ ਵਿੱਚੋਂ ਇੱਕ ਤਿਹਾਈ ਸਬਤ ਨੂੰ ਆ ਕੇ ਫ਼ਾਟਕਾਂ ਦੇ ਦਰਬਾਨ ਬਣ ਜਾਣ।
Punjabi Bible 2016 - ਪਵਿੱਤਰ ਬਾਈਬਲ O.V.
ਤੁਸਾਂ ਏਹ ਕੰਮ ਕਰਨਾ ਜਾਜਕਾਂ ਤੇ ਲੇਵੀਆਂ ਵਿੱਚੋਂ ਇੱਕ ਤਿਹਾਈ ਸਬਤ ਨੂੰ ਆ ਕੇ ਫਾਟਕਾਂ ਦੇ ਦਰਬਾਨ ਹੋਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਇਹ ਕੰਮ ਕਰਨਾ। ਜਾਜਕਾਂ ਤੇ ਲੇਵੀਆਂ ਵਿੱਚੋਂ ਇੱਕ ਤਿਹਾਈ ਸਬਤ ਨੂੰ ਆ ਕੇ ਫਾਟਕਾਂ ਦੇ ਦਰਬਾਨ ਹੋਣ