2 Chronicles 23:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲੇਵੀ ਪਾਤਸ਼ਾਹ ਕੋਲ ਜ਼ਰੂਰ ਖੜ੍ਹੇ ਰਹਿਣ ਅਤੇ ਹਰ ਮਨੁੱਖ ਕੋਲ ਆਪਣੀ ਤਲਵਾਰ ਜ਼ਰੂਰ ਹੋਵੇ। ਜੇਕਰ ਕੋਈ ਮਨੁੱਖ ਮੰਦਰ ਅੰਦਰ ਵੜਨ ਦੀ ਕੋਸ਼ਿਸ਼ ਕਰੇ ਤਾਂ ਉਸ ਨੂੰ ਵੱਢ ਦਿੱਤਾ ਜਾਵੇ। ਜਿੱਥੇ ਵੀ ਪਾਤਸ਼ਾਹ ਜਾਵੇ ਤੁਸੀਂ ਉਸ ਦੇ ਮਗਰ ਜ਼ਰੂਰ ਹੋਵੋ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਲੇਵੀ ਆਪਣੇ ਹਥਿਆਰ ਹੱਥ ਵਿੱਚ ਲੈ ਕੇ ਪਾਤਸ਼ਾਹ ਨੂੰ ਚੁਫੇਰਿਓਂ ਘੇਰੀ ਰੱਖਣ ਅਰ ਜੋ ਕੋਈ ਭਵਨ ਦੇ ਅੰਦਰ ਆਵੇ ਉਹ ਮਾਰਿਆ ਜਾਵੇ ਸੋ ਤੁਸੀਂ ਪਾਤਸ਼ਾਹ ਦੇ ਅੰਦਰ ਬਾਹਰ ਆਉਂਦਿਆਂ ਜਾਂਦਿਆਂ ਉਹ ਦੇ ਨਾਲ ਨਾਲ ਰਹਿਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਲੇਵੀ ਆਪਣੇ ਹਥਿਆਰ ਹੱਥ ਵਿੱਚ ਲੈ ਕੇ ਰਾਜੇ ਨੂੰ ਚੁਫ਼ੇਰਿਓਂ ਘੇਰੀਂ ਰੱਖਣ ਅਤੇ ਜੋ ਕੋਈ ਭਵਨ ਦੇ ਅੰਦਰ ਆਵੇ ਉਹ ਮਾਰਿਆ ਜਾਵੇ ਸੋ ਤੁਸੀਂ ਰਾਜੇ ਦੇ ਅੰਦਰ-ਬਾਹਰ ਆਉਂਦਿਆਂ ਜਾਂਦਿਆਂ ਉਹ ਦੇ ਨਾਲ-ਨਾਲ ਰਹਿਓ