2 Chronicles 23:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਾਰੇ ਲੇਵੀਆਂ ਅਤੇ ਯਹੂਦੀਆਂ ਨੇ ਯਹੋਯਾਦਾ ਜਾਜਕ ਦੇ ਹੁਕਮ ਨੂੰ ਮੰਨਿਆ। ਸੋ ਉਨ੍ਹਾਂ ਨੇ ਆਪੋ-ਆਪਣੇ ਆਦਮੀਆਂ ਨੂੰ ਜਿਹੜੇ ਸਬਤ ਨੂੰ ਅੰਦਰ ਆਉਣ ਵਾਲੇ ਸਨ, ਉਨ੍ਹਾਂ ਦੇ ਨਾਲ ਜਿਹੜੇ ਸਬਤ ਨੂੰ ਬਾਹਰ ਜਾਣ ਵਾਲੇ ਸਨ ਲਿਆ ਕਿਉਂ ਕਿ ਯਹੋਯਾਦਾ ਜਾਜਕ ਨੇ ਜਿਨ੍ਹਾਂ ਦੀ ਰੱਖਵਾਲੀ ਲਈ ਵਾਰੀ ਸੀ ਉਨ੍ਹਾਂ ਨੂੰ ਜਾਣ ਨਹੀਂ ਸੀ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਲੇਵੀਆਂ ਤੇ ਸਾਰੇ ਯਹੂਦੀਆਂ ਨੇ ਸਭ ਕੁਝ ਓਵੇਂ ਕੀਤਾ ਜਿਵੇਂ ਯਹੋਯਾਦਾ ਜਾਜਕ ਨੇ ਹੁਕਮ ਦਿੱਤਾ ਸੀ। ਉਨ੍ਹਾਂ ਨੇ ਆਪਣੇ ਆਪਣੇ ਆਦਮੀਆਂ ਨੂੰ ਜਿਹੜੇ ਸਬਤ ਨੂੰ ਅੰਦਰ ਆਉਣ ਵਾਲੇ ਸਨ ਉਨ੍ਹਾਂ ਦੇ ਨਾਲ ਜਿਹੜੇ ਸਬਤ ਨੂੰ ਬਾਹਰ ਜਾਣ ਵਾਲੇ ਸਨ ਲਿਆ ਕਿਉਂ ਜੋ ਯਹੋਯਾਦਾ ਜਾਜਕ ਨੇ ਵਾਰੀਵਾਲੀਆਂ ਨੂੰ ਰੁਖਸਤ ਨਹੀਂ ਕੀਤਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਲੇਵੀਆਂ ਤੇ ਸਾਰੇ ਯਹੂਦੀਆਂ ਨੇ ਸਭ ਕੁਝ ਉਸੇ ਤਰ੍ਹਾਂ ਕੀਤਾ ਜਿਵੇਂ ਯਹੋਯਾਦਾ ਜਾਜਕ ਨੇ ਹੁਕਮ ਦਿੱਤਾ ਸੀ। ਉਨ੍ਹਾਂ ਨੇ ਆਪਣੇ-ਆਪਣੇ ਆਦਮੀਆਂ ਨੂੰ ਜਿਹੜੇ ਸਬਤ ਨੂੰ ਅੰਦਰ ਆਉਣ ਵਾਲੇ ਸਨ ਉਨ੍ਹਾਂ ਦੇ ਨਾਲ ਜਿਹੜੇ ਸਬਤ ਨੂੰ ਬਾਹਰ ਜਾਣ ਵਾਲੇ ਸਨ ਲਿਆ ਕਿਉਂ ਜੋ ਯਹੋਯਾਦਾ ਜਾਜਕ ਨੇ ਵਾਰੀ ਵਾਲਿਆਂ ਨੂੰ ਵਿਦਿਆ ਨਹੀਂ ਕੀਤਾ ਸੀ