2 Chronicles 23:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਯਾਦਾ ਜਾਜਕ ਨੇ ਉਹ ਬਰਛੀਆਂ, ਫ਼ਰੀਆਂ ਅਤੇ ਢਾਲਾਂ ਜੋ ਦਾਊਦ ਪਾਤਸ਼ਾਹ ਦੀਆਂ ਸਨ ਉਨ੍ਹਾਂ ਸਰਦਾਰਾਂ ਨੂੰ ਦਿੱਤੀਆਂ। ਇਹ ਸਾਰੇ ਹਥਿਆਰ ਯਹੋਵਾਹ ਦੇ ਮੰਦਰ ਵਿੱਚ ਪਏ ਹੋਏ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯਹੋਯਾਦਾ ਜਾਜਕ ਨੇ ਦਾਊਦ ਪਾਤਸ਼ਾਹ ਦੀਆਂ ਬਰਛੀਆਂ ਤੇ ਫਰੀਆਂ ਤੇ ਢਾਲਾਂ ਜੋ ਪਰਮੇਸ਼ੁਰ ਦੇ ਭਵਨ ਵਿੱਚ ਸਨ ਸੈਂਕੜਿਆਂ ਦੇ ਸਰਦਾਰਾਂ ਨੂੰ ਦਿੱਤੀਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਯਹੋਯਾਦਾ ਜਾਜਕ ਨੇ ਦਾਊਦ ਰਾਜਾ ਦੇ ਬਰਛੇ, ਫਰੀਆਂ ਅਤੇ ਢਾਲਾਂ ਜੋ ਪਰਮੇਸ਼ੁਰ ਦੇ ਭਵਨ ਵਿੱਚ ਸਨ ਸੌ-ਸੌ ਦੇ ਸਰਦਾਰਾਂ ਨੂੰ ਦਿੱਤੀਆਂ,