2 Chronicles 24:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਯੋਆਸ਼ ਪਾਤਸ਼ਾਹ ਬਣਿਆ ਉਹ ਸੱਤ ਵਰ੍ਹਿਆਂ ਦਾ ਸੀ ਅਤੇ ਉਸ ਨੇ 40 ਸਾਲ ਯਰੂਸ਼ਲਮ ਵਿੱਚ ਰਾਜ ਕੀਤਾ। ਉਸਦੀ ਮਾਂ ਦਾ ਨਾਂ ਸੀਬਯਾਹ ਸੀ ਜੋ ਕਿ ਬਏਰਸ਼ਬਾ ਸ਼ਹਿਰ ਦੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਯੋਆਸ਼ ਸੱਤਾ ਵਰਿਹਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ। ਉਸ ਨੇ ਚਾਲੀ ਵਰਹੇ ਯਰੂਸ਼ਲਮ ਵਿੱਚ ਰਾਜ ਕੀਤਾ ਅਤੇ ਉਸ ਦੀ ਮਾਤਾ ਦਾ ਨਾਉਂ ਸੀਬਯਾਹ ਸੀ ਜੋ ਬਏਰਸ਼ਬਾ ਦੀ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਯੋਆਸ਼ ਰਾਜ ਕਰਨ ਲੱਗਾ ਤਦ ਉਹ ਸੱਤ ਸਾਲਾਂ ਦਾ ਸੀ। ਉਸ ਨੇ ਚਾਲ੍ਹੀ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ ਅਤੇ ਉਸ ਦੀ ਮਾਤਾ ਦਾ ਨਾਮ ਸੀਬਯਾਹ ਸੀ ਜੋ ਬਏਰਸ਼ਬਾ ਦੀ ਸੀ