2 Chronicles 24:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਯੋਆਸ਼ ਪਾਤਸ਼ਾਹ ਅਤੇ ਯਹੋਯਾਦਾ ਨੇ ਉਹ ਧਨ ਉਨ੍ਹਾਂ ਲੋਕਾਂ ਨੂੰ ਦਿੱਤਾ ਜਿਹੜੇ ਯਹੋਵਾਹ ਦੇ ਮੰਦਰ ਦੀ ਮੁਰੰਮਤ ਲਈ ਕੰਮ ਕਰਦੇ ਸਨ। ਅਤੇ ਉਨ੍ਹਾਂ ਲੋਕਾਂ ਨੂੰ ਜਿਹੜੇ ਯਹੋਵਾਹ ਦੇ ਮੰਦਰ ਨੂੰ ਠੀਕ ਕਰਨ ਲਈ ਰਾਜਾਂ ਤੇ ਤਰਖਾਣਾਂ ਨੂੰ ਬੁਲਾਇਆ ਗਿਆ। ਅਤੇ ਪਰਮੇਸ਼ੁਰ ਦੇ ਮੰਦਰ ਦੀ ਮੁਰੰਮਤ ਲਈ ਲੋਹਾਰਾਂ ਅਤੇ ਠਠੇਰਿਆਂ ਨੂੰ ਮਜੂਰੀ ਉੱਤੇ ਰੱਖਿਆ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਪਾਤਸ਼ਾਹ ਅਤੇ ਯਹੋਯਾਦਾ ਨੇ ਉਹ ਉਨ੍ਹਾਂ ਨੂੰ ਦੇ ਦਿੱਤੀ ਜਿਹੜੇ ਯਹੋਵਾਹ ਦੇ ਭਵਨ ਦੀ ਓਪਾਸਨਾ ਦੇ ਕੰਮ ਉੱਤੇ ਮੁਕੱਰਰ ਸਨ ਅਤੇ ਉਨ੍ਹਾਂ ਨੇ ਰਾਜਾਂ ਅਰ ਤਰਖਾਣਾਂ ਨੂੰ ਯਹੋਵਾਹ ਦੇ ਭਵਨ ਨੂੰ ਠੀਕ ਕਰਨ ਲਈ ਅਤੇ ਲੋਹਾਰਾਂ ਅਰ ਠਠੇਰਿਆਂ ਨੂੰ ਵੀ ਯਹੋਵਾਹ ਦੇ ਭਵਨ ਦੀ ਮੁਰੰਮਤ ਲਈ ਮਜੂਰੀ ਉੱਤੇ ਰੱਖਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਪਾਤਸ਼ਾਹ ਅਤੇ ਯਹੋਯਾਦਾ ਨੇ ਉਹ ਉਨ੍ਹਾਂ ਨੂੰ ਦੇ ਦਿੱਤੀ ਜਿਹੜੇ ਯਹੋਵਾਹ ਦੇ ਭਵਨ ਦੀ ਉਪਾਸਨਾ ਦੇ ਕੰਮ ਉੱਤੇ ਨਿਯੁਕਤ ਸਨ ਅਤੇ ਉਨ੍ਹਾਂ ਨੇ ਰਾਜਾਂ ਅਤੇ ਤਰਖਾਣਾਂ ਨੂੰ ਯਹੋਵਾਹ ਦੇ ਭਵਨ ਨੂੰ ਠੀਕ ਕਰਨ ਲਈ ਅਤੇ ਲੁਹਾਰਾਂ ਅਤੇ ਠਠੇਰਿਆਂ ਨੂੰ ਵੀ ਯਹੋਵਾਹ ਦੇ ਭਵਨ ਦੀ ਮੁਰੰਮਤ ਲਈ ਮਜ਼ਦੂਰੀ ਉੱਤੇ ਰੱਖਿਆ