2 Chronicles 24:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਲੋਕ ਜਿਹੜੇ ਕਾਮਿਆਂ ਵਜੋਂ ਨਿਯੁਕਤ ਕੀਤੇ ਗਏ ਸਨ, ਬੜੇ ਵਫਾਦਾਰ ਸਨ ਇਉਂ ਮੰਦਰ ਦੀ ਮੁਰੰਮਤ ਦਾ ਕਾਰਜ ਸਫ਼ਲਤਾ ਨਾਲ ਸਿਰੇ ਚੜ੍ਹਿਆ। ਯਹੋਵਾਹ ਦਾ ਮੰਦਰ ਬਿਲਕੁਲ ਉਵੇਂ ਹੀ ਬਣਾਇਆ ਗਿਆ ਜਿਵੇਂ ਕਿ ਇਹ ਪਹਿਲਾਂ ਸੀ ਅਤੇ ਉਨ੍ਹਾਂ ਨੇ ਇਸ ਨੂੰ ਮਜਬੂਤ ਬਣਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਕਾਰੀਗਰ ਲੱਗ ਗਏ ਅਤੇ ਕੰਮ ਉਨ੍ਹਾਂ ਦੇ ਹੱਥੀਂ ਪੂਰਾ ਹੁੰਦਾ ਗਿਆ ਅਤੇ ਉਨ੍ਹਾਂ ਨੇ ਪਰਮੇਸ਼ੁਰ ਦੇ ਭਵਨ ਨੂੰ ਉਸ ਦੀ ਪਹਿਲੀ ਹਾਲਤ ਉੱਤੇ ਕਰ ਕੇ ਉਹ ਨੂੰ ਪੱਕਾ ਕਰ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਕਾਰੀਗਰ ਲੱਗ ਗਏ ਅਤੇ ਕੰਮ ਉਨ੍ਹਾਂ ਦੇ ਹੱਥੀਂ ਪੂਰਾ ਹੁੰਦਾ ਗਿਆ ਅਤੇ ਉਨ੍ਹਾਂ ਨੇ ਪਰਮੇਸ਼ੁਰ ਦੇ ਭਵਨ ਨੂੰ ਉਸ ਦੀ ਪਹਿਲੀ ਹਾਲਤ ਉੱਤੇ ਕਰ ਕੇ ਉਹ ਨੂੰ ਪੱਕਾ ਕਰ ਦਿੱਤਾ