2 Chronicles 24:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਯਾਦਾ ਬੁੱਢਾ ਹੋ ਗਿਆ ਉਹ ਕਾਫ਼ੀ ਵੱਡੀ ਉਮਰ ਤੱਕ ਜੀਵਿਆ ਅਤੇ ਫ਼ੇਰ ਚਲਾਣਾ ਕਰ ਗਿਆ। ਜਦੋਂ ਉਹ ਮਰਿਆ ਉਹ 130 ਵਰ੍ਹਿਆਂ ਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਯਾਦਾ ਬੁੱਢਾ ਤੇ ਸਮਾਂ ਪੂਰਾ ਹੋਕੇ ਚਲਾਣਾ ਕਰ ਲਿਆ ਅਤੇ ਜਿਸ ਵੇਲੇ ਉਹ ਮੋਇਆ ਤਾਂ ਉਹ ਇੱਕ ਸੌ ਤੀਹਾਂ ਵਰਿਹਾਂ ਦਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਯਾਦਾ ਬੁੱਢਾ ਤੇ ਸਮਾ ਪੂਰ ਹੋ ਕੇ ਚਲਾਣਾ ਕਰ ਗਿਆ ਅਤੇ ਜਿਸ ਵੇਲੇ ਉਹ ਦੀ ਮੌਤ ਹੋਈ ਤਾਂ ਉਹ ਇੱਕ ਸੌ ਤੀਹਾਂ ਸਾਲਾਂ ਦਾ ਸੀ