2 Chronicles 24:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲੋਕਾਂ ਨੇ ਉਸ ਨੂੰ ਦਾਊਦ ਦੇ ਸ਼ਹਿਰ ਜਿੱਥੇ ਪਾਤਸ਼ਾਹਾਂ ਨੂੰ ਦਫ਼ਨਾਇਆ ਜਾਂਦਾ ਸੀ, ਉੱਥੇ ਹੀ ਦਫ਼ਨਾਇਆ। ਲੋਕਾਂ ਨੇ ਉਸ ਨੂੰ ਉੱਥੇ ਇਸ ਲਈ ਦਫ਼ਨਾਇਆ ਕਿਉਂ ਕਿ ਉਸ ਨੇ ਆਪਣੇ ਜੀਵਨ ਕਾਲ ਵਿੱਚ ਯਹੋਵਾਹ ਅਤੇ ਉਸ ਦੇ ਮੰਦਰ ਅਤੇ ਇਸਰਾਏਲ ਦੇ ਲੋਕਾਂ ਲਈ ਬੜੇ ਚੰਗੇ ਭਲਾਈ ਦੇ ਕਾਰਜ ਕੀਤੇ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਨੇ ਉਹ ਨੂੰ ਦਾਊਦ ਦੇ ਸ਼ਹਿਰ ਵਿੱਚ ਪਾਤਸ਼ਾਹਾਂ ਦੇ ਵਿੱਚਕਾਰ ਦੱਬਿਆ ਕਿਉਂ ਜੋ ਉਹ ਨੇ ਇਸਰਾਏਲ ਵਿੱਚ ਅਤੇ ਪਰਮੇਸ਼ੁਰ ਅਰ ਉਹ ਦੇ ਭਵਨ ਲਈ ਨੇਕੀ ਕੀਤੀ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਨੇ ਉਹ ਨੂੰ ਦਾਊਦ ਦੇ ਸ਼ਹਿਰ ਵਿੱਚ ਪਾਤਸ਼ਾਹਾਂ ਦੇ ਵਿੱਚਕਾਰ ਦੱਬਿਆ ਕਿਉਂ ਜੋ ਉਹ ਨੇ ਇਸਰਾਏਲ ਵਿੱਚ ਅਤੇ ਪਰਮੇਸ਼ੁਰ ਅਤੇ ਉਹ ਦੇ ਭਵਨ ਲਈ ਨੇਕੀ ਕੀਤੀ ਸੀ