2 Chronicles 24:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਦੇ ਮੰਦਰ ਨੂੰ ਛੱਡ ਦਿੱਤਾ ਅਤੇ ਬੁੱਤਾਂ ਅਤੇ ਅਸ਼ੇਰਾਹ ਦੇ ਥੰਮਾਂ ਦੀ ਉਪਾਸਨਾ ਕਰਨ ਲੱਗ ਪਏ। ਉਨ੍ਹਾਂ ਦੇ ਦੋਸ਼ ਕਾਰਣ, ਪਰਮੇਸ਼ੁਰ ਬਹੁਤ ਗੁੱਸੇ ਸੀ ਅਤੇ ਯਹੂਦਾਹ ਅਤੇ ਯਰੂਸ਼ਲਮ ਉੱਪਰ ਕਸ਼ਟ ਆਣ ਪਏ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਨ੍ਹਾਂ ਨੇ ਯਹੋਵਾਹ ਆਪਣੇ ਪਿਉ ਦਾਦਿਆਂ ਦੇ ਪਰਮੇਸ਼ੁਰ ਦੇ ਭਵਨ ਨੂੰ ਛੱਡ ਦਿੱਤਾ ਅਤੇ ਟੁੰਡਾ ਅਰ ਬੁੱਤਾਂ ਦੀ ਪੂਜਾ ਕਰਨ ਲੱਗ ਪਏ ਤਾਂ ਉਨ੍ਹਾਂ ਦੀ ਏਸ ਭੁੱਲ ਦੇ ਕਾਰਨ ਯਹੂਦਾਹ ਅਤੇ ਯਰੂਸ਼ਲਮ ਉੱਤੇ ਕਹਿਰ ਆ ਪਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਨ੍ਹਾਂ ਨੇ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਦੇ ਭਵਨ ਨੂੰ ਛੱਡ ਦਿੱਤਾ ਅਤੇ ਟੁੰਡਾਂ ਅਤੇ ਬੁੱਤਾਂ ਦੀ ਪੂਜਾ ਕਰਨ ਲੱਗ ਪਏ ਤਾਂ ਉਨ੍ਹਾਂ ਦੀ ਇਸ ਭੁੱਲ ਦੇ ਕਾਰਨ ਯਹੂਦਾਹ ਅਤੇ ਯਰੂਸ਼ਲਮ ਉੱਤੇ ਕਹਿਰ ਆ ਪਿਆ