2 Chronicles 24:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਵੀ ਯਹੋਵਾਹ ਨੇ ਉਨ੍ਹਾਂ ਕੋਲ ਨਬੀਆਂ ਨੂੰ ਭੇਜਿਆ ਤਾਂ ਜੋ ਉਹ ਉਨ੍ਹਾਂ ਨੂੰ ਯਹੋਵਾਹ ਵੱਲ ਮੋੜ ਲਿਆਉਣ। ਨਬੀ ਉਨ੍ਹਾਂ ਨੂੰ ਚਿਤਾਵਨੀ ਦਿੰਦੇ ਰਹੇ, ਪਰ ਉਨ੍ਹਾਂ ਨੇ ਉਸਤੇ ਕੋਈ ਕੰਨ ਨਾ ਧਰਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਵੀ ਯਹੋਵਾਹ ਨੇ ਉਨਾਂ ਦੇ ਕੋਲ ਨਬੀਆਂ ਨੂੰ ਘੱਲਿਆ ਤਾਂ ਜੋ ਓਹ ਉਨ੍ਹਾਂ ਨੂੰ ਉਸ ਵੱਲ ਮੋੜ ਲਿਆਉਣ ਅਤੇ ਓਹ ਉਨ੍ਹਾਂ ਨੂੰ ਚਿਤਾਵਨੀ ਦਿੰਦੇ ਰਹੇ ਪਰ ਉਨ੍ਹਾਂ ਨੇ ਕੰਨ ਨਾ ਲਾਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਵੀ ਯਹੋਵਾਹ ਨੇ ਉਹਨਾਂ ਦੇ ਕੋਲ ਨਬੀਆਂ ਨੂੰ ਭੇਜਿਆ ਤਾਂ ਜੋ ਉਹ ਉਹਨਾਂ ਨੂੰ ਉਸ ਵੱਲ ਮੋੜ ਲਿਆਉਣ ਅਤੇ ਉਹ ਉਨ੍ਹਾਂ ਨੂੰ ਚੇਤਾਵਨੀ ਦਿੰਦੇ ਰਹੇ ਪਰ ਉਹਨਾਂ ਨੇ ਕੰਨ ਨਾ ਲਾਇਆ