2 Chronicles 24:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਪਰਮੇਸ਼ੁਰ ਦਾ ਆਤਮਾ ਜ਼ਕਰਯਾਹ, ਯਹੋਯਾਦਾ ਜਾਜਕ ਦੇ ਪੁੱਤਰ ਉੱਤੇ ਆਇਆ। ਉਹ ਉੱਚੇ ਥਾਂ ਤੇ ਖਲੋ ਗਿਆ ਅਤੇ ਲੋਕਾਂ ਨੂੰ ਆਖਣ ਲੱਗ ਪਿਆ ਕਿ, ਪਰਮਮੇਸ਼ੁਰ ਆਖਦਾ, ਤੁਸੀਂ ਯਹੋਵਾਹ ਦੇ ਹੁਕਮਨਾਮਿਆਂ ਨੂੰ ਕਿਉਂ ਤੋੜਦੇ ਹੋ? ਤੁਸੀਂ ਤਰਕੀ ਨਹੀਂ ਕਰ ਸੱਕਦੇ ਕਿਉਂ ਕਿ ਤੁਸੀਂ ਯਹੋਵਾਹ ਵੱਲ ਆਪਣੀਆਂ ਪਿੱਠਾ ਮੋੜ ਲਈਆਂ ਹਨ, ਇਸ ਲਈ ਯਹੋਵਾਹ ਵੀ ਤੁਹਾਡੇ ਵੱਲ ਆਪਣੀ ਪਿੱਠ ਮੋੜ ਲਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਪਰਮੇਸ਼ੁਰ ਦਾ ਆਦਮਾ ਯਹੋਯਾਦਾ ਜਾਜਕ ਦੇ ਪੁੱਤ੍ਰ ਜ਼ਕਰਯਾਹ ਉੱਤੇ ਉਤਰਿਆ। ਉਹ ਲੋਕਾਂ ਤੋਂ ਉੱਚੇ ਥਾਂ ਉੱਤੇ ਖਲੋ ਕੇ ਆਖਣ ਲੱਗਾ ਕਿ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ ਕਿ ਤੁਸੀਂ ਕਿਉਂ ਯਹੋਵਾਹ ਦੇ ਹੁਕਮਾਂ ਦੀ ਉਲੰਘਣਾ ਕਰਦੇ ਹੋ ਐਉਂ ਤੁਸੀਂ ਸਫਲ ਨਹੀਂ ਹੋ ਸੱਕਦੇ? ਕਿਉਂ ਜੋ ਤੁਸਾਂ ਯਹੋਵਾਹ ਨੂੰ ਛੱਡ ਦਿੱਤਾ ਹੈ, ਉਸ ਨੇ ਵੀ ਤੁਹਾਨੂੰ ਛੱਡ ਦਿੱਤਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਪਰਮੇਸ਼ੁਰ ਦਾ ਆਤਮਾ ਯਹੋਯਾਦਾ ਜਾਜਕ ਦੇ ਪੁੱਤਰ ਜ਼ਕਰਯਾਹ ਉੱਤੇ ਉੱਤਰਿਆ। ਉਹ ਲੋਕਾਂ ਤੋਂ ਉੱਚੇ ਥਾਂ ਉੱਤੇ ਖੜ੍ਹੇ ਕੇ ਆਖਣ ਲੱਗਾ ਕਿ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਤੁਸੀਂ ਕਿਉਂ ਯਹੋਵਾਹ ਦੇ ਹੁਕਮਾਂ ਦੀ ਉਲੰਘਣਾ ਕਰਦੇ ਹੋ ਇਸ ਤਰ੍ਹਾਂ ਤੁਸੀਂ ਸਫ਼ਲ ਨਹੀਂ ਹੋ ਸਕਦੇ? ਕਿਉਂ ਜੋ ਤੁਸੀਂ ਯਹੋਵਾਹ ਨੂੰ ਛੱਡ ਦਿੱਤਾ ਹੈ, ਉਸ ਨੇ ਵੀ ਤੁਹਾਨੂੰ ਛੱਡ ਦਿੱਤਾ ਹੈ