2 Chronicles 24:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਲੋਕਾਂ ਨੇ ਜ਼ਕਰਯਾਹ ਦੇ ਵਿਰੁੱਧ ਵਿਉਂਤਾ ਘੜ ਲਈਆਂ ਅਤੇ ਆਪਣੀਆਂ ਸਾਜਿਸ਼ਾਂ ਨਾਲ ਪਾਤਸ਼ਾਹ ਦੇ ਹੁਕਮ ਨਾਲ ਉਸ ਨੂੰ ਯਹੋਵਾਹ ਦੇ ਮੰਦਰ ਵਿੱਚ ਪੱਥਰਾਂ ਨਾਲ ਮਾਰ ਸੁੱਟਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਨ੍ਹਾਂ ਨੇ ਉਸ ਦੇ ਵਿਰੁੱਧ ਮਤਾ ਪਕਾਇਆ ਅਤੇ ਪਾਤਸ਼ਾਹ ਦੇ ਹੁਕਮ ਨਾਲ ਉਹ ਨੂੰ ਯਹੋਵਾਹ ਦੇ ਭਵਨ ਵਿੱਚ ਪੱਥਰਾਂ ਨਾਲ ਮਾਰ ਸੁੱਟਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਨ੍ਹਾਂ ਨੇ ਉਸ ਦੇ ਵਿਰੁੱਧ ਮਤਾ ਪਕਾਇਆ ਪਾਤਸ਼ਾਹ ਦੇ ਹੁਕਮ ਨਾਲ ਉਹ ਨੂੰ ਯਹੋਵਾਹ ਦੇ ਭਵਨ ਵਿੱਚ ਮਾਰ ਸੁੱਟਿਆ