2 Chronicles 24:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯੋਆਸ਼ ਪਾਤਸ਼ਾਹ ਨੇ ਉਸ ਦੇ ਪਿਤਾ ਯਹੋਯਾਦਾ ਦੇ ਪਰਉਪਕਾਰ ਨੂੰ ਜੋ ਉਸ ਨੇ ਯੋਆਸ਼ ਉੱਪਰ ਕੀਤਾ ਸੀ, ਚੇਤੇ ਨਾ ਰੱਖਿਆ ਸਗੋਂ ਉਸ ਦੇ ਪੁੱਤਰ ਨੂੰ ਮਾਰ ਦਿੱਤਾ। ਜ਼ਕਰਯਾਹ ਨੇ ਮਰਨ ਤੋਂ ਪਹਿਲਾਂ ਆਖਿਆ, “ਯਹੋਵਾਹ ਤੇਰੀ ਕਰਨੀ ਵੇਖੇ ਤੇ ਤੈਨੂੰ ਤੇਰੇ ਕੀਤੇ ਦਾ ਦੰਡ ਦੇਵੇ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯੋਆਸ਼ ਪਾਤਸ਼ਾਹ ਨੇ ਉਸ ਦੇ ਪਿਤਾ ਯਹੋਯਾਦਾ ਦੇ ਪਰਉਪਕਾਰ ਨੂੰ ਜੋ ਉਹ ਨੇ ਉਸ ਉੱਤੇ ਕੀਤਾ ਸੀ ਯਾਦ ਨਾ ਰੱਖਿਆ ਸਗੋਂ ਉਹ ਦੇ ਪੁੱਤ੍ਰ ਨੂੰ ਮਾਰ ਦਿੱਤਾ। ਉਸ ਨੇ ਮਰਨ ਦੇ ਵੇਲੇ ਆਖਿਆ, ਯਹੋਵਾਹ ਏਸ ਨੂੰ ਵੇਖੇ ਅਤੇ ਬਦਲਾ ਲਵੇ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਯੋਆਸ਼ ਪਾਤਸ਼ਾਹ ਨੇ ਉਸ ਦੇ ਪਿਤਾ ਯਹੋਯਾਦਾ ਦੇ ਪਰਉਪਕਾਰ ਨੂੰ ਜੋ ਉਸ ਨੇ ਉਸ ਉੱਤੇ ਕੀਤਾ ਸੀ ਯਾਦ ਨਾ ਰੱਖਿਆ ਸਗੋਂ ਉਸ ਦੇ ਪੁੱਤਰ ਨੂੰ ਮਾਰ ਦਿੱਤਾ। ਉਸ ਨੇ ਮਰਨ ਦੇ ਵੇਲੇ ਆਖਿਆ, ਯਹੋਵਾਹ ਇਸ ਨੂੰ ਵੇਖੇ ਅਤੇ ਬਦਲਾ ਲਵੇ!।