2 Chronicles 24:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਸਾਲ ਦੇ ਅਖੀਰ ਵਿੱਚ ਅਰਾਮੀਆਂ ਦੀ ਫ਼ੋਜ ਨੇ ਯੋਆਸ਼ ਉੱਪਰ ਚੜ੍ਹਾਈ ਕਰ ਦਿੱਤੀ ਅਤੇ ਯਹੂਦਾਹ ਅਤੇ ਯਰੂਸ਼ਲਮ ਵਿੱਚ ਆਕੇ ਉਮੱਤ ਦੇ ਸਾਰੇ ਸਰਦਾਰਾਂ ਨੂੰ ਲੋਕਾਂ ਵਿੱਚੋਂ ਮਾਰ ਦਿੱਤਾ ਅਤੇ ਉਨ੍ਹਾਂ ਦਾ ਸਾਰਾ ਮਾਲ ਲੁੱਟ ਕੇ ਦੰਮਿਸਕ ਦੇ ਪਾਤਸ਼ਾਹ ਕੋਲ ਭੇਜ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਐਉਂ ਹੋਇਆ ਕਿ ਉਸ ਵਰਹੇ ਦੇ ਅੰਤ ਵਿੱਚ ਅਰਾਮੀਆਂ ਦੀ ਫੌਜ ਨੇ ਉਸ ਉੱਤੇ ਚੜ੍ਹਾਈ ਕਰ ਦਿੱਤੀ ਅਤੇ ਯਹੂਦਾਹ ਅਰ ਯਰੂਸ਼ਲਮ ਵਿੱਚ ਆ ਕੇ ਉੱਮਤ ਦੇ ਸਾਰੇ ਸਰਦਾਰਾਂ ਨੂੰ ਲੋਕਾਂ ਵਿੱਚੋਂ ਮਾਰ ਦਿੱਤਾ ਅਤੇ ਉਨ੍ਹਾਂ ਦਾ ਸਾਰਾ ਮਾਲ ਲੁੱਟ ਕੇ ਦੰਮਿਸ਼ਕ ਦੇ ਰਾਜਾ ਦੇ ਕੋਲ ਭੇਜ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤਰ੍ਹਾਂ ਹੋਇਆ ਕਿ ਉਸ ਸਾਲ ਦੇ ਅੰਤ ਵਿੱਚ ਅਰਾਮੀਆਂ ਦੀ ਫ਼ੌਜ ਨੇ ਉਸ ਉੱਤੇ ਚੜਾਈ ਕਰ ਦਿੱਤੀ ਅਤੇ ਯਹੂਦਾਹ ਅਤੇ ਯਰੂਸ਼ਲਮ ਵਿੱਚ ਆ ਕੇ ਉੱਮਤ ਦੇ ਸਾਰੇ ਸਰਦਾਰਾਂ ਨੂੰ ਲੋਕਾਂ ਵਿੱਚੋਂ ਮਾਰ ਦਿੱਤਾ ਅਤੇ ਉਨ੍ਹਾਂ ਦਾ ਸਾਰਾ ਮਾਲ ਲੁੱਟ ਕੇ ਦੰਮਿਸ਼ਕ ਦੇ ਰਾਜਾ ਦੇ ਕੋਲ ਭੇਜ ਦਿੱਤਾ