2 Chronicles 24:26 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਹੜੇ ਸੇਵਕਾਂ ਨੇ ਯੋਆਸ਼ ਦੇ ਵਿਰੁੱਧ ਮਤਾ ਘੜਿਆ ਉਹ ਸਨ: ਅੰਮੋਨਣ ਸ਼ਿਮਆਥ ਦਾ ਪੁੱਤਰ ਜ਼ਾਬਾਦ, ਮੋਆਬਣ ਸ਼ਿਮਰੀਥ ਦਾ ਪੁੱਤਰ ਯਹੋਜ਼ਾਬਾਦ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਦੇ ਵਿਰੁੱਧ ਮਤਾ ਪਕਾਉਣ ਵਾਲੇ ਏਹ ਹਨ, - ਅਮੋਨਣ, ਸਿਮਆਥ ਦਾ ਪੁੱਤ੍ਰ ਜਾਬਾਦ, ਮੋਆਬਣ ਸ਼ਿਮਰੀਥ ਦਾ ਪੁੱਤ੍ਰ ਯਹੋਜ਼ਾਬਾਦ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਦੇ ਵਿਰੁੱਧ ਮਤਾ ਪਕਾਉਣ ਵਾਲੇ ਇਹ ਹਨ, ਅੰਮੋਨਣ ਸ਼ਿਮਆਥ ਦਾ ਪੁੱਤਰ ਜ਼ਾਬਾਦ, ਮੋਆਬਣ ਸ਼ਿਮਰੀਥ ਦਾ ਪੁੱਤਰ ਯਹੋਜ਼ਾਬਾਦ