2 Chronicles 24:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯੋਆਸ਼ ਦੇ ਪੁੱਤਰਾਂ ਦੀ ਕਹਾਣੀ, ਉਸ ਦੇ ਵਿਰੁੱਧ ਮਹਾਨ ਅਗੰਮੀ ਵਾਚ ਅਤੇ ਉਸ ਨੇ ਯਹੋਵਾਹ ਦਾ ਮੰਦਰ ਕਿਵੇਂ ਮੁੜ ਉਸਾਰਿਆ, ਇਹ ਸਭ ਕਾਰਜ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਦਰਜ ਹਨ। ਉਸ ਉਪਰੰਤ ਅਮਸਯਾਹ ਨਵਾਂ ਪਾਤਸ਼ਾਹ ਬਣਿਆ। ਅਮਸਯਾਹ ਯੋਆਸ਼ ਦਾ ਪੁੱਤਰ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਰਹੇ ਉਹ ਦੇ ਪੁੱਤ੍ਰ ਅਤੇ ਓਹ ਵੱਡੇ ਭਾਰ ਜਿਹੜੇ ਉਸ ਉੱਤੇ ਰੱਖੇ ਗਏ ਅਤੇ ਪਰਮੇਸ਼ੁਰ ਦੇ ਭਵਨ ਦਾ ਦੂਜੀ ਵਾਰ ਬਣਾਉਣਾ, ਸੋ ਵੇਖੋ, ਏਹ ਸਭ ਕੁੱਝ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਲਿਖਿਆ ਹੈ ਅਤੇ ਉਸ ਦਾ ਪੁੱਤ੍ਰ ਅਮਸਯਾਹ ਉਸ ਦੇ ਥਾਂ ਰਾਜ ਕਰਨ ਲੱਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਰਹੇ ਉਹ ਦੇ ਪੁੱਤਰ ਅਤੇ ਉਹ ਵੱਡੇ ਭਾਰ ਜਿਹੜੇ ਉਸ ਉੱਤੇ ਰੱਖੇ ਗਏ ਅਤੇ ਪਰਮੇਸ਼ੁਰ ਦੇ ਭਵਨ ਦਾ ਦੂਜੀ ਵਾਰ ਬਣਾਉਣਾ, ਸੋ ਵੇਖੋ, ਇਹ ਸਭ ਕੁਝ ਪਾਤਸ਼ਾਹਾਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੈ ਅਤੇ ਉਸ ਦਾ ਪੁੱਤਰ ਅਮਸਯਾਹ ਉਸ ਦੇ ਥਾਂ ਰਾਜ ਕਰਨ ਲੱਗਾ।